ਕੌਂਸਲਰ ਰੰਧਾਵਾ ਦੀ ਪ੍ਰੇਰਨਾ ਸਦਕਾ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੌਂਸਲਰ ਕੁਲਵੰਤ ਸਿੰਘ ਰੰਧਾਵਾ (ਹਲਕਾ ਪ੍ਰਧਾਨ ਵਪਾਰ ਮੰਡਲ ਬਾਬਾ ਬਕਾਲਾ ਸਾਹਿਬ) ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਅਜੀਤ ਸਿੰਘ ਦਾ ਪਰਿਵਾਰ ਸ: ਚਰਨਜੀਤ ਸਿੰਘ ਨੰਬਰਦਾਰ (ਕੈਰੋਂ ਵਾਲੀਏ) ਪਰਿਵਾਰ ਸਮੇਤ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ । ਪਿੰਡ ਜਲਾਲਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਚਰਨਜੀਤ ਸਿੰਘ ਨੰਬਰਦਾਰ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਜਸਪਾਲ ਸਿੰਘ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਲਜੀਤ ਸਿੰਘ, ਪ੍ਰਭਜੀਤ ਸਿੰਘ, ਵਿਸ਼ਾਲ ਸਿੰਘ, ਸੰਦੀਪ ਸਿੰਘ,ਸਤਬੀਰ ਸਿੰਘ, ਮੋਹਣ ਸਿੰਘ ,ਬਲਵੰਤ ਸਿੰਘ, ਤਜਿੰਦਰ ਸਿੰਘ, ਹਰਬਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਸੰਘਰੀਏ ਪਰਿਵਾਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਰਾਜ ਕੌਰ, ਰੀਟਾ ਕੌਰ ਆਦਿ ਸ਼ਾਮਿਲ ਸਨ ।
ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੌਂਸਲਰ ਕੁਲਵੰਤ ਸਿੰਘ ਰੰਧਾਵਾ (ਹਲਕਾ ਪ੍ਰਧਾਨ ਵਪਾਰ ਮੰਡਲ ਬਾਬਾ ਬਕਾਲਾ ਸਾਹਿਬ) ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਅਜੀਤ ਸਿੰਘ ਦਾ ਪਰਿਵਾਰ ਸ: ਚਰਨਜੀਤ ਸਿੰਘ ਨੰਬਰਦਾਰ (ਕੈਰੋਂ ਵਾਲੀਏ) ਪਰਿਵਾਰ ਸਮੇਤ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ । ਪਿੰਡ ਜਲਾਲਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਚਰਨਜੀਤ ਸਿੰਘ ਨੰਬਰਦਾਰ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਜਸਪਾਲ ਸਿੰਘ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਲਜੀਤ ਸਿੰਘ, ਪ੍ਰਭਜੀਤ ਸਿੰਘ, ਵਿਸ਼ਾਲ ਸਿੰਘ, ਸੰਦੀਪ ਸਿੰਘ,ਸਤਬੀਰ ਸਿੰਘ, ਮੋਹਣ ਸਿੰਘ ,ਬਲਵੰਤ ਸਿੰਘ, ਤਜਿੰਦਰ ਸਿੰਘ, ਹਰਬਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਸੰਘਰੀਏ ਪਰਿਵਾਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਰਾਜ ਕੌਰ, ਰੀਟਾ ਕੌਰ ਆਦਿ ਸ਼ਾਮਿਲ ਸਨ । ਇਨ੍ਹਾਂ ਨੂੰ ਸਨਮਾਨਿਤ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ । ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ, ਜਥੇਦਾਰ ਪਲਵਿੰਦਰ ਸਿੰਘ ਮੀਆਂਵਿੰਡ, ਜਥੇਦਾਰ ਨੌਰੰਗ ਸਿੰਘ ਨਾਗੋਕੇ, ਜ: ਸੁਖਵੰਤ ਸਿੰਘ ਮੱਲਾ ਸਰਕਲ ਪ੍ਰਧਾਨ, ਕਸ਼ਮੀਰ ਸਿੰਘ ਗਗੜੇਵਾਲ, ਜ: ਹੀਰਾ ਸਿੰਘ ਗਗੜੇਵਾਲ ਸਰਕਲ ਪ੍ਰਧਾਨ, ਬਲਜੀਤ ਸਿੰਘ ਕੰਗ ਸਰਕਲ ਪ੍ਰਧਾਨ ਯੂਥ ਵਿੰਗ, ਕਸ਼ਮੀਰ ਸਿੰਘ ਨੰਬਰਦਾਰ, ਜਸਪਾਲ ਸਿੰਘ, ਐੱਸ.ਸੀ ਵਿੰਗ ਦਿਆਲ ਸਿੰਘ ਸਰਲੀ, ਨਾਰੰਗ ਸਿੰਘ ਆਦਿ ਹਾਜ਼ਰ ਸਨ।