ਬਾਬਾ ਪਾਲਾ ਸਿੰਘ ਦੀ 8ਵੀਂ ਬਰਸੀ ਮੌਕੇ ਪਿੰਡ ਖਾਨਪੁਰ ਦੀ ਸੰਗਤ ਵਲੋਂ ਸ਼ਰਦਾਈ ਦੇ ਲੰਗਰ ਲਗਾਏ
ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਅੱਜ ਇੱਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ, ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਾਲਾਨਾ 8ਵੀਂ ਬਰਸੀ ਦੇ ਮੌਕੇ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਪਿੰਡ ਖਾਨਪੁਰ ਦੀ ਸੰਗਤ ਵਲੋਂ ਐੱਨ. ਆਰ.
ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਅੱਜ ਇੱਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ, ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਾਲਾਨਾ 8ਵੀਂ ਬਰਸੀ ਦੇ ਮੌਕੇ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਪਿੰਡ ਖਾਨਪੁਰ ਦੀ ਸੰਗਤ ਵਲੋਂ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਰਦਾਈ ਦੇ ਲੰਗਰ ਲਗਾਏ ਗਏ । ਇਸ ਮੌਕੇ ਸਰਬਜੀਤ ਸਿੰਘ ਖਾਨਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਬਲਦੇਵ ਸਿੰਘ ਪ੍ਰਧਾਨ ਰਈਆ, ਬਲਵੰਤ ਸਿੰਘ ਵਜ਼ੀਰ ਭੁੱਲਰ, ਰਾਜਬੀਰ ਸਿੰਘ ਰਈਆ, ਪੀ . ਏ ਸੁੱਖਜੀਤ ਸਿੰਘ ਗਿੱਲ ਖਾਨਪੁਰ, ਸੁੱਖਪ੍ਰੀਤ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਮਨਿੰਦਰ ਸਿੰਘ, ਸਾਜਨ ਸਿੰਘ, ਗੁਰਿੰਦਰ ਸਿੰਘ, ਪਵਨਦੀਪ ਸਿੰਘ, ਸਹਿਜਪ੍ਰੀਤ ਸਿੰਘ, ਹਰਨੂਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਗੁਰਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਸੰਨਮਦੀਪ ਸਿੰਘ, ਅਰਸ਼ਦੀਪ ਸਿੰਘ ਆਦਿ ਨੇ ਸੇਵਾਵਾਂ ਨਿਭਾਈਆਂ ।