11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼ਹੀਦ ਬਾਬਾ ਮਿਲਖਾ ਸਿੰਘ ਦੀ ਯਾਦ ’ਚ ਸ਼ਹੀਦੀ ਜੋੜ ਮੇਲੇ ’ਤੇ ਧਾਰਮਿਕ ਸਮਾਗਮ 12 ਨੂੰ

ਸਠਿਆਲਾ, 10 ਸਤੰਬਰ ( ਜਗੀਰ ਸਿੰਘ ਸਫਰੀ)-ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਦੀ ਯਾਦ ’ਚ ਬਣੇ ਗੁ: ਸਾਹਿਬ ਸਠਿਆਲਾ ਵਿਖੇ ਦੂਸਰੀ ਲੜੀ ਦੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਬੱਲ ਨੇ ਦੱਸਿਆ ਹੈ ਕਿ ਸ਼ਹੀਦ ਬਾਬਾ ਮਿਲਖਾ ਸਿੰਘ ਦੀ ਯਾਦ ‘ਚ ਸ਼ਹੀਦੀ ਜੋੜ ਮੇਲੇ ’ਤੇ ਲੜੀਵਾਰ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 12 ਸਤੰਬਰ ਦਿਨ ਸਨਿਚਰਵਾਰ ਨੂੰ ਪਾਉਣ ਉਪਰੰਤ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ ਜਸ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸਠਿਆਲਾ, 10 ਸਤੰਬਰ ( ਜਗੀਰ ਸਿੰਘ ਸਫਰੀ)-ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਦੀ ਯਾਦ ’ਚ ਬਣੇ ਗੁ: ਸਾਹਿਬ ਸਠਿਆਲਾ ਵਿਖੇ ਦੂਸਰੀ ਲੜੀ ਦੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਬੱਲ ਨੇ ਦੱਸਿਆ ਹੈ ਕਿ ਸ਼ਹੀਦ ਬਾਬਾ ਮਿਲਖਾ ਸਿੰਘ ਦੀ ਯਾਦ ‘ਚ ਸ਼ਹੀਦੀ ਜੋੜ ਮੇਲੇ ’ਤੇ ਲੜੀਵਾਰ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 12 ਸਤੰਬਰ ਦਿਨ ਸਨਿਚਰਵਾਰ ਨੂੰ ਪਾਉਣ ਉਪਰੰਤ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ ਜਸ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਮੁੱਖ ਗਿਆਨੀ ਬਾਬਾ ਕਰਤਾਰ ਸਿੰਘ, ਸਰਪੰਚ ਦਲਬੀਰ ਸਿੰਘ ਬੱਲ, ਲੰਗਰ ਇੰਚਾਰਜ ਦਿਲਬਾਗ ਸਿੰਘ, ਸਤਨਾਮ ਸਿੰਘ ਕਿਲਾ ਰਾਏਪੁਰ, ਜੋਗਾ ਸਿੰਘ, ਗੁਰਜੰਟ ਸਿੰਘ, ਦਿਲਪ੍ਰੀਤ ਸਿੰਘ, ਅਮਰਬੀਰ ਸਿੰਘ, ਗੁਰਸਾਹਿਬ ਸਿੰਘ, ਸੁਖਵਿੰਦਰ ਸਿੰਘ, ਮਾ: ਸੰਤਖ ਸਿੰਘ, ਮਨੋਹਰ ਸਿੰਘ, ਬਲਜੀਤ ਸਿੰਘ, ਮੈਂਬਰ ਅਮਨਦੀਪ ਸਿੰਘ, ਸੇਠ ਸਰਦੂਲ ਸਿੰਘ, ਸੁਖਜੀਤ ਸਿੰਘ ਸੀ.ਏ, ਗੁਰਪਾਲ ਸਿੰਘ, ਪ੍ਰਭਜੀਤ ਸਿੰਘ ਘੁੱਗਾ, ਤਰਸੇਮ ਸਿੰਘ ਰੁਮਾਣਾ, ਰਣਜੀਤ ਸਿੰਘ ਜੇ.ਈ, ਗੁਰਮੀਤ ਸਿੰਘ ਬੱਲ, , ਡਾ. ਬਲਦੇਵ ਸਿੰਘ, ਦਲਬੀਰ ਸਿੰਘ, ਤਰਣਜੀਤ ਸਿੰਘ, ਸਤਬੀਰ ਸਿੰਘ, ਫਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਗੁਰਨਾਮ ਦਾਊਦ ਨੂੰ ਸ਼ਰਧਾਂਜਲੀਆਂ ਭੇਟ ਕਰਨ ਮੌਕੇ ਵੱਡੀ ਗਿਣਤੀ ’ਚ ਹਾਜ਼ਰ ਹੋਏ ਲੋਕ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਚ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪੁ ਕੀਤੇ
Ad Position 24