13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸਕ ਮਹੱਤਵ ਅਤੇ ਮਨੁੱਖਤਾ ਨੂੰ ਦਿੱਤੇ ਪਿਆਰ, ਸੇਵਾ, ਨਿਮਰਤਾ ਅਤੇ ਭਾਈਚਾਰੇ ਦੇ ਸੰਦੇਸ਼ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸਕ ਮਹੱਤਵ ਅਤੇ ਮਨੁੱਖਤਾ ਨੂੰ ਦਿੱਤੇ ਪਿਆਰ, ਸੇਵਾ, ਨਿਮਰਤਾ ਅਤੇ ਭਾਈਚਾਰੇ ਦੇ ਸੰਦੇਸ਼ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਸਾਲਾਨਾ ਬਰਸੀ 20 ਨੂੰ ਅਗਲੀ ਖ਼ਬਰ ਏ.ਡੀ.ਜੀ.ਪੀ. ਫਾਰੂਖ਼ੀ ਦੀ ਅਗਵਾਈ ਹੇਠ ਚਲਾਇਆ ਪੁਲਿਸ ਨੇ ਕਾਸੋ ਆਪ੍ਰੇਸ਼ਨ ਮਕਬੂਲਪੁਰਾ ਖੇਤਰ ’ਚ ਘੇਰਾਬੰਦੀ ਕਰ ਕੇ ਪੁਲਿਸ ਨ...
Ad Position 24