13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਭਲਾ ਪਿੰਡ ਨੇੜੇ ਏ.ਐੱਸ.ਆਈ. ਜਸਵੰਤ ਸਿੰਘ ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਜਤਾਈ ਚਿੰਤਾ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਜ਼ਿਲ੍ਹਾ ਮੀਤ ਪ੍ਰਧਾਨ ਨੇ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਹੋਰ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ। ਭਲਾ ਪਿੰਡ ਨੇੜੇ ਬੀਤੀ ਰਾਤ ਪੰਜਾਬ ਪੁਲਿਸ ਦੇ ਅਜਨਾਲਾ ਸ਼ਹਿਰ ਨਾਲ ਸੰਬੰਧਿਤ ਏ.

Ad Position 21
repet_subhas-goyals [Copy P29]
ਕੰਵਰਪ੍ਰਤਾਪ ਸਿੰਘ ਅਜਨਾਲਾ। 13-09-2026
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਜ਼ਿਲ੍ਹਾ ਮੀਤ ਪ੍ਰਧਾਨ ਨੇ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਹੋਰ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ। ਭਲਾ ਪਿੰਡ ਨੇੜੇ ਬੀਤੀ ਰਾਤ ਪੰਜਾਬ ਪੁਲਿਸ ਦੇ ਅਜਨਾਲਾ ਸ਼ਹਿਰ ਨਾਲ ਸੰਬੰਧਿਤ ਏ.ਐੱਸ.ਆਈ. ਜਸਵੰਤ ਸਿੰਘ ਦੇ ਗੋਲੀਨੁਮਾ ਚੀਜ਼ ਲੱਗਣ ਕਾਰਨ ਜ਼ਖਮੀ ਹੋਣ ਦੀ ਘਟਨਾ ’ਤੇ ਚਿੰਤਾ ਜਤਾਉਂਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਏ.ਐੱਸ.ਆਈ. ਜਸਵੰਤ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ । ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਰਣਨੀਤੀ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ 310 ਨਸ਼ੀਲੀਆਂ ਗੋਲੀਆਂ ਤੇ 600 ਰੁਪਏ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਪ. ਸ. ਸ. ਬ. ਆਦਰਸ਼ ਸਕੂਲ ਧਰਦਿਉ ਬੁੱਟਰ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ
Ad Position 24