13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮਾਨ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਤੇ ਕੀਤੇ ਕੰਮਾਂ ਦੀ ਬਦੌਲਤ ਮੁੜ ਸਰਕਾਰ ਬਣਾਉਣ ਲਈ ਸਹਾਈ ਹੋਣਗੇ : ਬਲਿਹਾਰ ਜੇਠੂਵਾਲ

ਜੇਠੂਵਾਲ, 12 ਸਤੰਬਰ (ਮਿੱਤਰਪਾਲ ਰੰਧਾਵਾ)-ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਦੇ ਹਰ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕੰਮ ਤੇ ਲੋਕ ਭਲਾਈ ਦੇ ਅਨੇਕਾਂ ਕੰਮਾਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਬਦੌਲਤ 2027 ’ਚ ਮੁੜ ਆਪ ਸਰਕਾਰ ਬਣਾਉਣ ਲਈ ਸਹਾਈ ਹੋਣਗੇ ਅਤੇ ਮਾਨ ਸਰਕਾਰ ਦੀ ਲੋਕਾਂ ਵਿਚ ਵੱਧ ਰਹੀ ਦਿਨ ਦਿਨ ਹਰਮਨ ਪਿਆਰਤਾ ਤੋਂ ਵਿਰੋਧੀ ਬੁਖਲਾਏ ਹੋਏ ਦਿਖਾਈ ਦੇ ਰਹੇ ਉਕਤ ਸ਼ਬਦ ਦਾ ਪ੍ਰਗਟਾਵਾ ਹਲਕਾ ਅਟਾਰੀ ਦੇਆਪ ਆਗੂ ਬਲਿਹਾਰ ਸਿੰਘ ਜੇਠੂਵਾਲ ਨੇ ਗੱਲਬਾਤ ਦੌਰਾਨ ਕੀਤਾ। ਬਲਿਹਾਰ ਜੇਠੂਵਾਲ ਨੇ ਕਿਹਾ ਕਿ ਜੋ ਵਿਰੋਧੀ ਮਾਨ ਸਰਕਾਰ ਵਿਰੁੱਧ ਬੇਤੁਕੀ ਬਿਆਨਬਾਜੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਪਰ ਲੋਕ ਉਨ੍ਹਾਂ ਦੇ ਝਾਂਸਿਆਂ ਵਿਚ ਨਹੀਂ ਆਉਣਗੇ ਜਦੋ ਕਿ ਸੁਬੇ ਤੇ ਲੋਕ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਜੋ ਵਿਰੋਧੀ ਸੱਤਾ ਤੇ ਕਾਬਜ਼ ਹੋਣ ਲਈ ਸੁਪਨੇ ਲੈ ਰਹੇ ਹਨ ਪਰ ਪੰਜਾਬ ਦੀ ਜਨਤਾ 2027 ’ਚ ਮੁੜ ਆਪ ਸਰਕਾਰ ਬਣਾ ਕੇ ਸਭਚਕਣਾ ਚੂਰ ਕਰ ਦੇਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਜੇਠੂਵਾਲ, 12 ਸਤੰਬਰ (ਮਿੱਤਰਪਾਲ ਰੰਧਾਵਾ)-ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਦੇ ਹਰ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕੰਮ ਤੇ ਲੋਕ ਭਲਾਈ ਦੇ ਅਨੇਕਾਂ ਕੰਮਾਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਬਦੌਲਤ 2027 ’ਚ ਮੁੜ ਆਪ ਸਰਕਾਰ ਬਣਾਉਣ ਲਈ ਸਹਾਈ ਹੋਣਗੇ ਅਤੇ ਮਾਨ ਸਰਕਾਰ ਦੀ ਲੋਕਾਂ ਵਿਚ ਵੱਧ ਰਹੀ ਦਿਨ ਦਿਨ ਹਰਮਨ ਪਿਆਰਤਾ ਤੋਂ ਵਿਰੋਧੀ ਬੁਖਲਾਏ ਹੋਏ ਦਿਖਾਈ ਦੇ ਰਹੇ ਉਕਤ ਸ਼ਬਦ ਦਾ ਪ੍ਰਗਟਾਵਾ ਹਲਕਾ ਅਟਾਰੀ ਦੇਆਪ ਆਗੂ ਬਲਿਹਾਰ ਸਿੰਘ ਜੇਠੂਵਾਲ ਨੇ ਗੱਲਬਾਤ ਦੌਰਾਨ ਕੀਤਾ। ਬਲਿਹਾਰ ਜੇਠੂਵਾਲ ਨੇ ਕਿਹਾ ਕਿ ਜੋ ਵਿਰੋਧੀ ਮਾਨ ਸਰਕਾਰ ਵਿਰੁੱਧ ਬੇਤੁਕੀ ਬਿਆਨਬਾਜੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਪਰ ਲੋਕ ਉਨ੍ਹਾਂ ਦੇ ਝਾਂਸਿਆਂ ਵਿਚ ਨਹੀਂ ਆਉਣਗੇ ਜਦੋ ਕਿ ਸੁਬੇ ਤੇ ਲੋਕ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਜੋ ਵਿਰੋਧੀ ਸੱਤਾ ਤੇ ਕਾਬਜ਼ ਹੋਣ ਲਈ ਸੁਪਨੇ ਲੈ ਰਹੇ ਹਨ ਪਰ ਪੰਜਾਬ ਦੀ ਜਨਤਾ 2027 ’ਚ ਮੁੜ ਆਪ ਸਰਕਾਰ ਬਣਾ ਕੇ ਸਭਚਕਣਾ ਚੂਰ ਕਰ ਦੇਣਗੇ। ਇਸ ਮੌਕੇ ਸਰਪੰਚ ਤਰਸੇਮ ਸਿੰਘ ਸਹੋਤਾ ਜੇਠੂਵਾਲ, ਨੰਬਰਦਾਰ ਬਿਕਰਮ ਸਿੰਘ ਸੁਧਾਰਪੁਰੀ,ਪੰਚ ਸੁਰਜੀਤ ਸਿੰਘ ਫੌਜੀ, ਪੰਚ ਨਵਜੋਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਸਵਨੀ ਬਾਵਾ, ਸੁਖਮਨ ਸਿੰਘ ਢਿੱਲੋਂ, ਜਤਿੰਦਰ ਸਿੰਘ ਰਾਜਾ, ਮਨਦੀਪ ਸਿੰਘ ਲੱਕੀ ਨੰਬਰਦਾਰ ਦਿਲਬਾਗ ਸਿੰਘ ਸਮੇਤ ਹੋਰ ਆਪ ਵਰਕਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਲੈ ਕੇ ਤਿਆਰੀਆਂ ਸ਼ੁਰੂ –ਪ੍ਰਿੰਸੀਪਲ ਰੰਧਾਵਾ ਅਗਲੀ ਖ਼ਬਰ ਬੀ. ਬੀ. ਏ. ਦੇ ਫਾਈਨਲ ਨਤੀਜੇ ’ਚੋਂ ਜੰਡਿਆਲਾ ਗੁਰ ਦੀ ਨਿਹਾਰਿਕਾ ਨੇ ਕੀਤਾ ਪਹਿਲਾ ਸਥਾਨ ਹਾਸਿਲ
Ad Position 24