14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਰਈਆ ਵਿਖੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਰਈਆ, 13 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸੇਵਾ ਸੋਸਾਇਟੀ ਰਜਿ ਮੁਹੱਲਾ ਬਾਬਾ ਜੀਵਨ ਸਿੰਘ ਜੀ ਗੁਰੂ ਘਰ ਦੇ ਸ਼ਰਧਾਵਾਨ ਸੇਵਾਦਾਰ ਵਲੋਂ ਕੀਤੀ ਗਈ ਗੁਪਤ ਸੇਵਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਘਰ ਵਿਚ ਰਖਾਏ ਗਏ ਸ੍ਰੀ ਅਖੰਖ ਪਾਠ ਦੇ ਭੋਗ ਉਪਰੰਤ ਨੌਵੀਂ ਪਾਤਸ਼ਾਹੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਪ੍ਰਚਾਰਕ ਗਿਆਨੀ ਮਨਜਿੰਦਰ ਸਿੰਘ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਕਥਾ ਇਤਿਹਾਸ ਰਾਹੀਂ ਸੰਗਤਾਂ ਨੁੰ ਨਿਹਾਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਰਈਆ, 13 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸੇਵਾ ਸੋਸਾਇਟੀ ਰਜਿ ਮੁਹੱਲਾ ਬਾਬਾ ਜੀਵਨ ਸਿੰਘ ਜੀ ਗੁਰੂ ਘਰ ਦੇ ਸ਼ਰਧਾਵਾਨ ਸੇਵਾਦਾਰ ਵਲੋਂ ਕੀਤੀ ਗਈ ਗੁਪਤ ਸੇਵਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਘਰ ਵਿਚ ਰਖਾਏ ਗਏ ਸ੍ਰੀ ਅਖੰਖ ਪਾਠ ਦੇ ਭੋਗ ਉਪਰੰਤ ਨੌਵੀਂ ਪਾਤਸ਼ਾਹੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਪ੍ਰਚਾਰਕ ਗਿਆਨੀ ਮਨਜਿੰਦਰ ਸਿੰਘ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਕਥਾ ਇਤਿਹਾਸ ਰਾਹੀਂ ਸੰਗਤਾਂ ਨੁੰ ਨਿਹਾਲ ਕੀਤਾ। ਬੀਬਾ ਪਲਕਪ੍ਰੀਤ ਕੌਰ ਦੇ ਰਾਗੀ ਜਥੇ ਵਲੋ ਰਸ ਭਿੰਨਾ ਸਬਦ ਕੀਰਤਨ ਗਾਇਨ ਕੀਤਾ ਗਿਆ। ਮਾਤਾ ਭਾਨੀ ਜੀ ਜਥਾ ਅਤੇ ਸੁਖਮਨੀ ਸਹਿਬ ਸੇਵਾ ਸੋਸਾਇਟੀ ਦੀਆਂ ਮੈਂਬਰ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਸਬਦ ਕੀਰਤਨ ਰਾਹੀ ਸੇਵਾਵਾਂ ਨਿਭਾਈਆਂ। ਸਟੇਜ ਸਕੱਤਰ ਦੀ ਸੇਵਾ ਸੋਸਾਇਟੀ ਦੇ ਜਨਰਲ ਸਕੱਤਰ ਤਰਸੇਮ ਸਿੰਘ ਮੱਟੂ ਨੇ ਬਾਖੂਬੀ ਨਿਭਾਈ। ਇਸ ਮੌਕੇ ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ, ਗੁਰੂ ਘਰ ਦੇ ਮੁੱਖ ਗ੍ਰੰਥੀ ਬਾਬਾ ਹਰਜੀਤ ਸਿੰਘ ਮੁੱਛਲ, ਸੋਸ਼ਲ ਵਰਕਰ ਬਾਬਾ ਮੰਗਲ ਸਿੰਘ ਸ਼ੇਰਗਿਲ, ਪ੍ਰਧਾਨ ਭਜਨ ਸਿੰਘ ਨਿਕਾ ਰਈਆ, ਸੁਰਜੀਤ ਸਿੰਘ ਬਿਆਸ ਤੋਂ ਇਲਾਵਾ ਸੇਵਾ ਸੋਸਾਇਟੀ ਦੇ ਪ੍ਰਧਾਨ ਜਥੇ: ਮੇਵਾ ਸਿੰਘ, ਕੈਸ਼ੀਅਰ ਜਸਵੰਤ ਸਿੰਘ ਖਹਿਰਾ, ਸਹਾਇਕ ਕੈਸ਼ੀਅਰ ਨਿੰਦਰਜੀਤ ਸਿੰਘ, ਬਲਵਿੰਦਰ ਸਿੰਘ, ਗੁਰਲਾਲ ਸਿੰਘ ਗਿੱਲ, ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸਰਤਾਜ ਸਿੰਘ ਖਾਲਸਾ, ਜਸਾ ਸਿੰਘ, ਸਲਵਿੰਦਰ ਸਿੰਘ, ਮੰਗਲ ਸਿੰਘ ਤੋਂ ਇਲਾਵਾ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ, ਗੁਰੂ ਕੇ ਅਟੂੱਟ ਲੰਗਰ ਭੰਡਾਰੇ ਦੇਰ ਸ਼ਾਮ ਤੱਕ ਚਲਦੇ ਰਹੇ।
Ad Position 22
No active advertisement
ਪਿਛਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਫੈਡਰੇਸ਼ਨ ਗਰੇਵਾਲ ਦੀ ਵਰ੍ਹੇਗੰਢ ਮੌਕੇ ਗੁਰੂਸਰ ਕਾਉਂਕੇ ਵਿਖੇ ਕਰਨਗੇ ਸੰਬੋ... ਅਗਲੀ ਖ਼ਬਰ ਈ ਰੋਲ ਆਬਜ਼ਰਵਰ ਮਨਜੀਤ ਸਿੰਘ ਬਰਾੜ ਵਲੋਂ ਅਜਨਾਲਾ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ...
Ad Position 24