13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

‘ ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦਾ ਹਲਕਾ ਬਾਬਾ ਬਕਾਲਾ ਸਾਹਿਬ ਪੁੱਜਣ ’ਤੇ ਹੋਵੇਗਾ ਸ਼ਾਨਦਾਰ ਸਵਾਗਤ–ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ

ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਭਾਜਪਾ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦੱਸਿਆ ਹੈ ਕਿ ਭਾਜਪਾ ਵਲੋਂ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ‘ਭਾਜਪਾ ਦਾ ਨਾਅਰਾ-ਨਸ਼ਾ ਮੁਕਾਉਣਾ ਸਾਰਾ’ ਤਹਿਤ 18 ਸਤੰਬਰ ਤੋਂ 21 ਸਤੰਬਰ ਤੱਕ ਚਾਰ ‘ਨਸ਼ਾ ਮਕਿਤ ਪੰਜਾਬ’ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਪੰਜਾਬ ਦੇ ਸਾਰੇ 117 ਹਲਕਿਆਂ ਨੂੰ ਕਵਰ ਕੀਤਾ ਜਾਵੇਗਾ, ਚਾਰੇ ਯਾਤਰਾਵਾਂ ਚਾਰ ਹਜਾਰ ਕਿਲੋਮੀਟਰ ਦਾ ਸਫਰ ਤਹਿ ਕਰਕੇ ਜਲੰਧਰ ਵਿਖੇ ਸਮਾਪਤ ਹੋਣਗੀਆਂ, ਪਹਿਲੀ ਯਾਤਰਾ 18 ਸਤੰਬਰ ਨੂੰ ਸੁਜਾਨਪੁਰ-ਪਠਾਨਕੋਟ ਦੇ ਮਾਧੋਪੁਰ ਸਥਿਤ ਸ਼ਹੀਦ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਸਮਾਰਕ ‘ਏਕਤਾ ਸਥਲ’ ਤੋਂ ਸ਼ੁਰੂ ਹੋਵੇਗੀ, ਜਿਸ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸ਼ੁਰੂ ਕਰਨਗੇ, ਉਨ੍ਹਾਂ ਕਿਹਾ ਕਿ ਇਹ ਯਾਤਰਾ ਵੱਖ ਵੱਖ ਹਲਕਿਆਂ ਤੋਂ ਹੁੰਦੀ ਹੋਈ ਮਜੀਠਾ, ਜੰਡਿਆਲਾ , ਬਾਬਾ ਬਕਾਲਾ ਸਾਹਿਬ, ਤਰਨ ਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜਪੁਰ ਤੇ ਹੋਰ ਹਲਕਿਆਂ ਤੋਂ ਹੁੰਦੀ ਹੋਈ ਜਲੰਧਰ ਪੁੱਜੇਗੀ, ਸ: ਮੰਨਾ ਕਿਹਾ ਕਿ 18 ਸਤੰਬਰ ਨੂੰ ਯਾਤਰਾ ਦਾ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ: ਸੈਕਟਰੀ ਰਾਜੇਸ਼ ਟਾਂਗਰੀ ਰਈਆ, ਲਾਟ ਸ਼ਾਹ, ਸਰਬਿੰਦਰ ਸਿੰਘ ਬੌਬੀ, ਗੁਰਚਰਨ ਸਿੰਘ, ਕੈਪਟਨ ਜਸਪਾਲ ਸਿੰਗ (ਸਾਰੇ ਸਰਕਲ ਪ੍ਰਧਾਨ), ਅਵਤਾਰ ਸਿੰਘ ਸਾਬਕਾ ਸਰਪੰਚ, ਸਾਬਕਾ ਐਮ.

Ad Position 21
repet_subhas-goyals [Copy P29]
ਡਾ. ਅਮਰਪ੍ਰੀਤ ਕੌਰ, ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਹੋਰ ਗਲੋਬਲ ਐਜੂਕੇਸ਼ਨ ਲੀਡਰਸ਼ਿਪ ਐਵਾਰਡ ਦਿਖਾ ਕੇ ਜਾਣਕਾਰੀ ਦਿੰਦੇ ਹੋਏ। ਤਸਵੀਰ : ਅੰਮ੍ਰਿਤ ਪਾਲ ਸਿੰਘ ਸ: ਮਨਜੀਤ ਸਿੰਘ ਮੰਨਾ 14-09-2026
ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਭਾਜਪਾ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦੱਸਿਆ ਹੈ ਕਿ ਭਾਜਪਾ ਵਲੋਂ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ‘ਭਾਜਪਾ ਦਾ ਨਾਅਰਾ-ਨਸ਼ਾ ਮੁਕਾਉਣਾ ਸਾਰਾ’ ਤਹਿਤ 18 ਸਤੰਬਰ ਤੋਂ 21 ਸਤੰਬਰ ਤੱਕ ਚਾਰ ‘ਨਸ਼ਾ ਮਕਿਤ ਪੰਜਾਬ’ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਪੰਜਾਬ ਦੇ ਸਾਰੇ 117 ਹਲਕਿਆਂ ਨੂੰ ਕਵਰ ਕੀਤਾ ਜਾਵੇਗਾ, ਚਾਰੇ ਯਾਤਰਾਵਾਂ ਚਾਰ ਹਜਾਰ ਕਿਲੋਮੀਟਰ ਦਾ ਸਫਰ ਤਹਿ ਕਰਕੇ ਜਲੰਧਰ ਵਿਖੇ ਸਮਾਪਤ ਹੋਣਗੀਆਂ, ਪਹਿਲੀ ਯਾਤਰਾ 18 ਸਤੰਬਰ ਨੂੰ ਸੁਜਾਨਪੁਰ-ਪਠਾਨਕੋਟ ਦੇ ਮਾਧੋਪੁਰ ਸਥਿਤ ਸ਼ਹੀਦ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਸਮਾਰਕ ‘ਏਕਤਾ ਸਥਲ’ ਤੋਂ ਸ਼ੁਰੂ ਹੋਵੇਗੀ, ਜਿਸ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸ਼ੁਰੂ ਕਰਨਗੇ, ਉਨ੍ਹਾਂ ਕਿਹਾ ਕਿ ਇਹ ਯਾਤਰਾ ਵੱਖ ਵੱਖ ਹਲਕਿਆਂ ਤੋਂ ਹੁੰਦੀ ਹੋਈ ਮਜੀਠਾ, ਜੰਡਿਆਲਾ , ਬਾਬਾ ਬਕਾਲਾ ਸਾਹਿਬ, ਤਰਨ ਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜਪੁਰ ਤੇ ਹੋਰ ਹਲਕਿਆਂ ਤੋਂ ਹੁੰਦੀ ਹੋਈ ਜਲੰਧਰ ਪੁੱਜੇਗੀ, ਸ: ਮੰਨਾ ਕਿਹਾ ਕਿ 18 ਸਤੰਬਰ ਨੂੰ ਯਾਤਰਾ ਦਾ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ: ਸੈਕਟਰੀ ਰਾਜੇਸ਼ ਟਾਂਗਰੀ ਰਈਆ, ਲਾਟ ਸ਼ਾਹ, ਸਰਬਿੰਦਰ ਸਿੰਘ ਬੌਬੀ, ਗੁਰਚਰਨ ਸਿੰਘ, ਕੈਪਟਨ ਜਸਪਾਲ ਸਿੰਗ (ਸਾਰੇ ਸਰਕਲ ਪ੍ਰਧਾਨ), ਅਵਤਾਰ ਸਿੰਘ ਸਾਬਕਾ ਸਰਪੰਚ, ਸਾਬਕਾ ਐਮ.ਸੀ. ਤਰਸੇਮ ਸਿੰਘ ਤੇ ਸੁਖਦੇਵ ਸਿਮਘ, ਭੁਪਿੰਦਰ ਸਿੰਘ ਕੋਟ ਮਹਿਤਾਬ, ਸਰਬਜੀਤ ਸਿੰਘ , ਬਿਕਰਮ ਬਾਠ, ਬਲਜੀਤ ਬਿਆਸ, ਮਾਨ ਸਿੰਘ ਬਿਆਸ, ਪ੍ਰਮਜੀਤ ਸਿੰਘ ਤੇ ਤਰਲੋਕ ਸਿੰਘ ਸਾਬਕਾ ਸਰਪੰਚ, ਕਰਮ ਸਿੰਘ ਖਿਲਚੀਆਂ, ਪਿੰਦਰ ਦੌਲੋ ਨੰਗਲ, ਰਵੀ ਟਪਿਆਲਾ ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪਿੰਡ ਕਾਲੇਕੇ ਦੀ ਪਿਛਲੀ ਇਕਾਈ ਭੰਗ ਜਸਵੰਤ ਸਿੰਘ ਕਾਲੇਕੇ ਨੂੰ ਨਵੀਂ ਇਕਾਈ ਦਾ... ਅਗਲੀ ਖ਼ਬਰ ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਦੇ ਭਰਾ ਦਾ ਦਿਹਾਂਤ
Ad Position 24