14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗਿੱਲ ਦੀ ਅਗਵਾਈ ’ਚ ਲੁੱਧੜ ਪਿੰਡ ਨੂੰ ਵਿਕਾਸ ਪੱਖੋਂ ਸੋਨੇ ਦੀ ਚਿੜੀ ਬਣਾਵਾਂਗਾ-ਰਾਜ ਕੁਮਾਰ ਲੁੱਧੜ

ਜੇਠੂਵਾਲ, 14 ਸਤੰਬਰ (ਮਿੱਤਰਪਾਲ ਰੰਧਾਵਾ)- ‘ਆਪ’ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਪਿੰਡ ਲੁੱਧੜ ਨੂੰ ਵਿਕਾਸ ਪੱਖੋਂ ਸੋਨੇ ਦੀ ਚਿੜੀ ਬਣਾਉਣਾ ਮੇਰਾ ਮੁੱਢਲਾ ਕੰਮ ਹੈ ਅਤੇ ਪਿੰਡ ਦਾ ਵਿਕਾਸ ਕਰਾਉਣਾ ਤੇ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਸਭ ਤੋਂ ਵੱਡੀ ਜਿੰਮੇਵਾਰੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਪਾਰਟੀ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਜੇਠੂਵਾਲ, 14 ਸਤੰਬਰ (ਮਿੱਤਰਪਾਲ ਰੰਧਾਵਾ)- ‘ਆਪ’ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਪਿੰਡ ਲੁੱਧੜ ਨੂੰ ਵਿਕਾਸ ਪੱਖੋਂ ਸੋਨੇ ਦੀ ਚਿੜੀ ਬਣਾਉਣਾ ਮੇਰਾ ਮੁੱਢਲਾ ਕੰਮ ਹੈ ਅਤੇ ਪਿੰਡ ਦਾ ਵਿਕਾਸ ਕਰਾਉਣਾ ਤੇ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਸਭ ਤੋਂ ਵੱਡੀ ਜਿੰਮੇਵਾਰੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਪਾਰਟੀ ਐੱਸ.ਸੀ. ਵਿੰਗ ਦੇ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਨੇ ਗੱਲਬਾਤ ਦੌਰਾਨ ਕੀਤਾ ਰਾਜ ਕੁਮਾਰ ਲੁੱਧੜ ਨੇ ਕਿਹਾ ਕਿ ਲੋਕਾਂ ਦੀ ਭਲਾਈ ਤੇ ਪਿੰਡ ਦੇ ਵਿਕਾਸ ਕੰਮਾਂ ਵਿਚ ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਪਿੰਡ ਦੇ ਹਰ ਪਰਿਵਾਰ ਦੀ ਸਮੱਸਿਆ ਨੂੰ ਆਪਣੀ ਸਮੱਸਿਆ ਸਮਝ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਤਲਬੀਰ ਗਿੱਲ ਵਲੋਂ ਲੁੱਧੜ ਪਿੰਡ ਨੂੰ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦਾ ਇਕ ਇਕ ਪੈਸਾ ਵਿਕਾਸ ਕੰਮਾਂ ’ਤੇ ਪਿੰਡ ਦੇ ਸਹਿਯੋਗ ਨਾਲ ਖਰਚਿਆ ਜਾਵੇਗਾ। ਇਸ ਮੌਕੇ ਡਾ. ਰਾਕੇਸ਼ ਕੁਮਾਰ ਸ਼ਰਮਾ, ਮੈਂਬਰ ਹਰਜੀਤ ਸਿੰਘ ਗਿੱਲ, ਬਲਜਿੰਦਰ ਸਿੰਘ ਫੌਜੀ, ਕੰਵਲਜੀਤ ਸਿੰਘ ਕੰਵਲ, ਸਰਬਜੀਤ ਸਿੰਘ ਸੋਨੀ, ਗੁਰਪ੍ਰੀਤ ਗੋਲਾ, ਵਿਜੈ ਕੁਮਾਰ ਸਮੇਤ ਹੋਰ ਆਪ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਈਆ ਮੰਡਲ ਬਿਆਸ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਧਰਨਾ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀਨੀ: ਸੈਕੰ: ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ
Ad Position 24