14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਰਈਆ ਮੰਡਲ ਬਿਆਸ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਧਰਨਾ

ਬਿਆਸ, 14 ਸਤੰਬਰ (ਨਰਿੰਦਰ ਸਿੰਘ) ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਸੀਨੀਅਰ ਕਾਰਜਕਾਰੀ ਇੰਜੀ: ਪੰਜਾਬ ਰਾਜ ਬਿਜਲੀ ਬੋਰਡ ਰਈਆ ਮੰਡਲ ਬਿਆਸ ਵਿਖੇ ਬਿਜਲੀ ਦੀ ਮਾੜੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਰੋਸ ਧਰਨਾ ਲਗਾਇਆ ਗਿਆ। ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਸਾਰੀਆਂ ਜਥੇਬੰਦੀਆਂ ਨੇ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਅਤੇ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ਵਿਚ ਭਾਰੀ ਨਾਅਰੇਬਾਜੀ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਨੂੰ ਸੰਬੋਧਿਤ ਮੰਗ ਪੱਤਰ ਸੀਨੀਅਰ ਕਾਰਜਕਾਰੀ ਰਈਆ ਮੰਡਲ ਬਿਆਸ ਨੂੰ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬਿਆਸ, 14 ਸਤੰਬਰ (ਨਰਿੰਦਰ ਸਿੰਘ) ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਸੀਨੀਅਰ ਕਾਰਜਕਾਰੀ ਇੰਜੀ: ਪੰਜਾਬ ਰਾਜ ਬਿਜਲੀ ਬੋਰਡ ਰਈਆ ਮੰਡਲ ਬਿਆਸ ਵਿਖੇ ਬਿਜਲੀ ਦੀ ਮਾੜੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਰੋਸ ਧਰਨਾ ਲਗਾਇਆ ਗਿਆ। ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਸਾਰੀਆਂ ਜਥੇਬੰਦੀਆਂ ਨੇ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਅਤੇ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ਵਿਚ ਭਾਰੀ ਨਾਅਰੇਬਾਜੀ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਨੂੰ ਸੰਬੋਧਿਤ ਮੰਗ ਪੱਤਰ ਸੀਨੀਅਰ ਕਾਰਜਕਾਰੀ ਰਈਆ ਮੰਡਲ ਬਿਆਸ ਨੂੰ ਦਿੱਤਾ ਗਿਆ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਧਿਆਨਪੁਰ, ਨਿਰਮਲ ਸਿੰਘ ਭਿੰਡਰ, ਦਲਬੀਰ ਸਿੰਘ ਵਦਾਦਪੁਰ, ਸੁਖਦੇਵ ਸਿੰਘ ਵਿਰਕ, ਸੁਰਜੀਤ ਸਿੰਘ ਬੋਹੜਵਾਲ, ਸੁਖਵਿੰਦਰ ਸਿੰਘ ਚਾਹਲ, ਜਸਵੰਤ ਸਿੰਘ ਕਾਲੇਕੇ, ਅਜਾਦ ਕਿਸਾਨ ਸੰਘਰਸ਼ ਕਮੇਟੀ ਵਲੋ ਗੁਰਦੇਵ ਸਿੰਘ ਬੁਤਾਲਾ, ਕੈਪ:ਭਗਵੰਤ ਸਿੰਘ ਜਲੂਪੁਰ, ਨਰਿੰਦਰ ਸਿੰਘ ਵਡਾਲਾ, ਜਮਹੂਰੀ ਕਿਸਾਨ ਸਭਾ ਵਲੋਂ ਹਰਭਜਨ ਸਿੰਘ ਫੇਰੂਮਾਨ, ਅਜੈਬ ਸਿੰਘ ਧਰਦਿਉ, ਧਰਮ ਸਿੰਘ ਗੱਗੜਭਾਣਾ, ਮੰਗਲ ਸਿੰਘ ਰਈਆ ਖੁਰਦ, ਸੁਖਵਿੰਦਰ ਸਿੰਘ ਨਿੱਜਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੈਂਬਰ ਸਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਵੀਸ਼ਰ ਸਭਾ ਵਲੋਂ ਕਾਕਾ ਜਸਕੀਰਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਗਿੱਲ ਦੀ ਅਗਵਾਈ ’ਚ ਲੁੱਧੜ ਪਿੰਡ ਨੂੰ ਵਿਕਾਸ ਪੱਖੋਂ ਸੋਨੇ ਦੀ ਚਿੜੀ ਬਣਾਵਾਂਗਾ-ਰਾਜ ਕੁਮਾਰ ਲੁੱਧੜ
Ad Position 24