16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

23 ਨੂੰ ਜੰਡਿਆਲਾ ਗੁਰੂ ਵਿਚ ਹੋਣ ਵਾਲੀ ਰੈਲੀ ਵਿਰੋਧੀਆਂ ਦੇ ਹੋਸ਼ ਉਡਾ ਦੇਵੇਗੀ-ਬਿੱਲਾ ਛਾਪਿਆਂ ਵਾਲੀ

ਬਿਆਸ, 15 ਸਤੰਬਰ (ਨਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਦੇ ਵਿਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਦੇ ਤਹਿਤ 23 ਸਤੰਬਰ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ, ਜੋ ਕਿ ਵਿਰੋਧੀ ਪਾਰਟੀਆਂ ਦੇ ਹੋਸ਼ ਉਡਾ ਦੇਵੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਲੀਡਰ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਿਆਸ, 15 ਸਤੰਬਰ (ਨਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਦੇ ਵਿਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਦੇ ਤਹਿਤ 23 ਸਤੰਬਰ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ, ਜੋ ਕਿ ਵਿਰੋਧੀ ਪਾਰਟੀਆਂ ਦੇ ਹੋਸ਼ ਉਡਾ ਦੇਵੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਲੀਡਰ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸੀਨੀ: ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ, ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਲੀਡਰ ਪੁੱਜਣਗੇ ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਮੰਦਰ ਦੀ ਛੱਤ ਦਾ ਪਾਇਆ ਲੈਂਟਰ ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਸਾਬੀ ਛੱਜਲਵੱਡੀ ਦੀ ਅਗਵਾਈ ’ਚ ਕਿਸਾਨ ਕਾਂਗਰਸ ਦਾ ਵੱਡਾ ਜਥਾ ਧਰਨੇ ’ਚ ਹੋਇਆ ਸ਼ਾਮਿਲ
Ad Position 24