16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਕਾਲੀ ਦਲ ਵਲੋਂ ਬਿਜਲੀ ਕੱਟਾਂ ਵਿਰੁੱਧ ਮਜੀਠਾ ’ਚ ਰੋਸ ਧਰਨਾ ਅੱਜ-ਮੇਜਰ ਸ਼ਿਵੀ, ਗਗਨਦੀਪ ਭਕਨਾ

ਜੇਠੂਵਾਲ, 15 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ’ਚ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਦੇ ਵਿਰੁੱਧ ਹਰ ਹਲਕੇ ਵਿਚ ਰੋਸ ਮੁਜ਼ਾਹਰੇ ਕਰਨ ਦੇ ਦਿੱਤੇ ਸੱਦੇ ਤਹਿਤ ਹਲਕਾ ਹਲਕਾ ਮਜੀਠਾ ਦੇ ਅਕਾਲੀ ਆਗੂ ਦੇ ਵਰਕਰਾਂ ਵਲੋਂ ਕੱਲ੍ਹ 1 6 ਸਤੰਬਰ ਨੂੰ ਸਵੇਰੇ 10 ਵਜੇ ਪਾਵਰਕਾਮ ਦੇ ਦਫਤਰ ਮਜੀਠਾ ਵਿਖੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਵਿਚ ਵਰਕਰ ਵੱਡੀ ਗਿਣਤੀ ਵਿਚ ਹੋਣਗੇ ਸ਼ਾਮਿਲ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੇਜਰ ਸ਼ਿਵਚਰਨ ਸਿੰਘ ਸ਼ਿਵੀ ਓ.

Ad Position 21
repet_subhas-goyals [Copy P29]
ਮੇਜਰ ਸ਼ਿਵ ਚਰਨ ਸਿੰਘ ਸਿਵੀ, ਗਗਨਦੀਪ ਸਿੰਘ ਭਕਨਾ 16-09-2026
ਜੇਠੂਵਾਲ, 15 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ’ਚ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਦੇ ਵਿਰੁੱਧ ਹਰ ਹਲਕੇ ਵਿਚ ਰੋਸ ਮੁਜ਼ਾਹਰੇ ਕਰਨ ਦੇ ਦਿੱਤੇ ਸੱਦੇ ਤਹਿਤ ਹਲਕਾ ਹਲਕਾ ਮਜੀਠਾ ਦੇ ਅਕਾਲੀ ਆਗੂ ਦੇ ਵਰਕਰਾਂ ਵਲੋਂ ਕੱਲ੍ਹ 1 6 ਸਤੰਬਰ ਨੂੰ ਸਵੇਰੇ 10 ਵਜੇ ਪਾਵਰਕਾਮ ਦੇ ਦਫਤਰ ਮਜੀਠਾ ਵਿਖੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਵਿਚ ਵਰਕਰ ਵੱਡੀ ਗਿਣਤੀ ਵਿਚ ਹੋਣਗੇ ਸ਼ਾਮਿਲ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੇਜਰ ਸ਼ਿਵਚਰਨ ਸਿੰਘ ਸ਼ਿਵੀ ਓ. ਐੱਸ. ਡੀ. ਮਜੀਠੀਆ ’ਤੇ ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ ਵਲੋਂ ਕੀਤਾ। ਉਨ੍ਹਾਂ ਸਾਂਝੈ ਤੌਰ ’ਤੇ ਕਿਹਾ ਕਿ ਅਕਾਲੀ ਦਲ ਵਲੋਂ ਕੱਲ੍ਹ ਕੀਤੇ ਜਾਣ ਵਾਲੇ ਰੋਸ਼ ਮੁਜਾਹਰੇ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸੰਬੋਧਨ ਕਰਨਗੇ। ਉਨ੍ਹਾਂ ਮਜੀਠਾ ਹਲਕੇ ਦੇ ਸਮੂਹ ਅਕਾਲੀ ਆਗੂਆਂ ’ਤੇ ਵਰਕਰਾਂ ਨੂੰ ਕਿਹਾ ਕਿ ਉਹ 10 ਵਜੇ ਮਜੀਠਾ ਵਿਖੇ ਹੋਣ ਵਾਲੇ ਰੋਸ ਧਰਨੇ ’ਚ ਸ਼ਾਮਿਲ ਹੋਣ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਾਏਪੁਰ ਕਲਾਂ ’ਚ ਮੀਟਿੰਗ ਅਗਲੀ ਖ਼ਬਰ ਪਿੰਡ ਬਹਿੜਵਾਲ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ
Ad Position 24