16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਧਾਇਕ ਜਸਵਿੰਦਰ ਰਮਦਾਸ ਵਲੋਂ ਮੈਹਣੀਆਂ ਕੁਹਾਰਾਂ ’ਚ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਜੇਠੂਵਾਲ, 15 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਆਪ ਪਾਰਟੀ ਦੇ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਹਲਕੇ ਦੇ ਪਿੰਡ ਮੈਹਣੀਆਂ ਕੁਹਾਰਾਂ ਵਿਖੇ ਬੀਤੇ ਦਿਨ ਪੰਚ ਬਲਕਾਰ ਸਿੰਘ ਦੇ ਪਿਤਾ ਕੁੰਦਨ ਸਿੰਘ ਅਤੇ ਆਪ ਪਾਰਟੀ ਦੇ ਆਗੂ ਵੱਸਣ ਸਿੰਘ ਦੇ ਨੌਜਵਾਨ ਪੁੱਤਰ ਤੇ ਕਬੱਡੀ ਖਿਡਾਰੀ ਜੁਰਗਰਾਜਦੀਪ ਸਿੰਘ ਦੀਆਂ ਹੋਈਆਂ ਅਚਨਚੇਤ ਮੌਤਾਂ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ ਅਤੇ ਪਾਰਟੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਇਸ ਮੌਕੇ ਸਰਪੰਚ ਮਾ: ਗੁਰਮੀਤ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਬਲਕਾਰ ਸਿੰਘ, ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਜੇਠੂਵਾਲ, 15 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਆਪ ਪਾਰਟੀ ਦੇ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਹਲਕੇ ਦੇ ਪਿੰਡ ਮੈਹਣੀਆਂ ਕੁਹਾਰਾਂ ਵਿਖੇ ਬੀਤੇ ਦਿਨ ਪੰਚ ਬਲਕਾਰ ਸਿੰਘ ਦੇ ਪਿਤਾ ਕੁੰਦਨ ਸਿੰਘ ਅਤੇ ਆਪ ਪਾਰਟੀ ਦੇ ਆਗੂ ਵੱਸਣ ਸਿੰਘ ਦੇ ਨੌਜਵਾਨ ਪੁੱਤਰ ਤੇ ਕਬੱਡੀ ਖਿਡਾਰੀ ਜੁਰਗਰਾਜਦੀਪ ਸਿੰਘ ਦੀਆਂ ਹੋਈਆਂ ਅਚਨਚੇਤ ਮੌਤਾਂ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ ਅਤੇ ਪਾਰਟੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਇਸ ਮੌਕੇ ਸਰਪੰਚ ਮਾ: ਗੁਰਮੀਤ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਬਲਕਾਰ ਸਿੰਘ, ਪੀ. ਏ. ਨਿਸ਼ਾਨ ਸਿੰਘ ਰਮਦਾਸ, ਪੰਚ ਸਰਬਜੀਤ ਸਿੰਘ, ਪੰਚ ਜਸ਼ਨਪ੍ਰੀਤ ਸਿੰਘ, ਪੰਚ ਜਗਤਾਰ ਸਿੰਘ, ਵੱਸਣ ਸਿੰਘ, ਬਾਬਾ ਪਰਮਜੀਤ ਸਿੰਘ, ਸਰਬਜੀਤ ਸਿੰਘ ਫੌਜੀ, ਦਾਰਾ ਸਿੰਘ ਸਮੇਤ ਹੋਰ ਮੁਹਤਬਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ 2025-26 ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਕੈਨੇਡਾ ਅਤੇ ਨਿਊਜ਼ੀਲੈਂਡ ਜਾਣ ਦਾ ਸੁਨਹਿਰੀ ਮੌਕਾ - ਗੈਵੀ ਕਲੇਰ ਅਗਲੀ ਖ਼ਬਰ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰੇਕ ਵਿਦਿਆਰਥੀ ਨੂੰ ਹੋਣਗੀਆਂ ਮੁਹਈਆ – ਤਰਸੇਮ ਸਹੋਤਾ
Ad Position 24