18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਆਹ ਪੁਰਬ ਮੌਕੇ ਸਜਾਇਆ ਬਰਾਤ ਰੂਪੀ ਨਗਰ ਕੀਰਤਨ ਗੁ: ਕੰਧ ਸਾਹਿਬ ਬਟਾਲਾ ਲਈ ਰਵਾਨਾ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੁਲਤਾਨਪੁਰ ਲੋਧੀ ਤੋਂ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਬਰਾਤ ਰੂਪੀ ਨਗਰ ਕੀਰਤਨ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ ਤੇ ਅੱਜ ਸਵੇਰੇ ਗੁ: ਕੰਧ ਸਾਹਿਬ, ਬਟਾਲਾ ਲਈ ਰਵਾਨਾ ਹੋਇਆ। ਇਸ ਮੌਕੇ ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਜਸਪ੍ਰੀਤ ਸਿੰਘ ਗੋਰਾ ਮੁੱਖੀ ਹਿੰਦ ਦੀ ਚਾਦਰ ਬਿਰਧ ਆਸ਼ਰਮ, ਪ੍ਰਧਾਨ ਸਵਰਨ ਸਿੰਘ ਕਾਲਾ, ਹਰਦੀਪ ਸਿੰਘ ਪ੍ਰਧਾਨ ਬਜ਼ਾਰ ਕਮੇਟੀ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਉਟੈਂਟ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਸੁਪਰਵਾਈਜਰ ਸਤਵਿੰਦਰ ਸਿੰਘ ਧਿਆਨਪੁਰ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਜਰਮਨਜੀਤ ਸਿੰਘ ਜਲਾਲ ਉਸਮਾ, ਗੁਰਭੇਜ ਸਿੰਘ ਸਰਾਂ, ਗੁਰਭਿੰਦਰ ਸਿੰਘ ਧਾਰੋਵਾਲੀ, ਹਰਗੋਪਾਲ ਸਿੰਘ ਰੰਧਾਵਾ ਮਹਿਤਾ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਖਜ਼ਾਨਚੀ ਸੁਖਵਿੰਦਰ ਸਿੰਘ ਸ਼ੈਰੀ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਸੁਖਦੇਵ ਸਿੰਘ ਭਲੋਜਲਾ, ਜਗਤਾਰ ਸਿੰਘ ਬਹਾਦਰਪੁਰ, ਸਰਬਜੀਤ ਸਿੰਘ ਪੱਡਾ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ ਰਿਕਾਰਡ ਕੀਪਰ, ਲਵਪ੍ਰੀਤ ਸਿੰਘ, ਚਰਨਜੀਤ ਸਿੰਘ ਸਟੋਰ ਕੀਪਰ ਤੇ ਹੋਰ ਮੌਜੂਦ ਸੀ ।

Ad Position 21
No active advertisement
ਅਜੀਤ ਡੈਸਕ 18-09-2026

Ad Position 22
No active advertisement
ਪਿਛਲੀ ਖ਼ਬਰ ਪਿੰਡ ਬਾੜੀਆ ਵਿਖੇ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਵਾਲੇ ਨਾ ਬਖਸ਼ੇ ਜਾਣ-ਸਿਮਰਨਜੀਤ ਸਿੰਘ ਮਾਨ ਅਗਲੀ ਖ਼ਬਰ ਬਿਆਸ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਨੂੰ ਹੋਈ ਭਾਰੀ ਖੱਜਲ ਖੁਆਰੀ ਰੇਲਵੇ ਅਧਿਕਾਰੀਆਂ ਅਤੇ ਯਾਤਰੀਆਂ ਦੀ ਹੋਈ ਆਪਸੀ ਬਹਿਸ
Ad Position 24