19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

28 ਨੂੰ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਕੋਹਾਲਾ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ

ਚੋਗਾਵਾਂ, 19 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਦੀ ਰਾਖੀ ਲਈ ਵਿੱਢੀ ਮੁਹਿੰਮ ਤਹਿਤ 28 ਸਤੰਬਰ ਨੂੰ ਹਲਕਾ ਰਾਜਾਸਾਂਸੀ ਦੇ ਕਸਬਾ ਲੋਪੋਕੇ ਵਿਖੇ ਇਕ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ਕਰਵਾਈ ਜਾ ਰਹੀ ਹੈ। ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਵਿਖੇ ਹੋਣ ਜਾ ਰਹੀ ਇਸ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ।

Ad Position 21
No active advertisement
ਅਜੀਤ ਡੈਸਕ 20-09-2026
ਚੋਗਾਵਾਂ, 19 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਦੀ ਰਾਖੀ ਲਈ ਵਿੱਢੀ ਮੁਹਿੰਮ ਤਹਿਤ 28 ਸਤੰਬਰ ਨੂੰ ਹਲਕਾ ਰਾਜਾਸਾਂਸੀ ਦੇ ਕਸਬਾ ਲੋਪੋਕੇ ਵਿਖੇ ਇਕ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ਕਰਵਾਈ ਜਾ ਰਹੀ ਹੈ। ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਵਿਖੇ ਹੋਣ ਜਾ ਰਹੀ ਇਸ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ। ਇਸੇ ਸੰਬੰਧ ਵਿਚ ਪਿੰਡ ਕੋਹਾਲਾ ਵਿਖੇ ਸੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਮਿਹਨਤੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਇਸ ਮੌਕੇ ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ ਲੋਪੋਕੇ, ਮਾ: ਕਾਬਲ ਸਿੰਘ ਸੰਧੂ, ਸਰਪੰਚ ਗੁਰਸੇਵਕ ਸਿੰਘ ਗੈਵੀ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੋਹਾਲਾ, ਡਾਕਟਰ ਹਰਸੇਵਕ ਸਿੰਘ, ਡਾ: ਹਰਦੇਵ ਸਿੰਘ, ਗੁਰਲਾਲ ਸਿੰਘ, ਲਖਵਿੰਦਰ ਸਿੰਘ, , ਡਾ. ਹਰਦੇਵ ਸਿੰਘ, ਗੁਰਲਾਲ ਸਿੰਘ, ਅਰਜਨ ਸਿੰਘ ਨੰਬਰਦਾਰ, ਰਣਜੀਤ ਸਿੰਘ, ਸੋਹਨ ਸਿੰਘ ਨੰਬਰਦਾਰ, ਪ੍ਰਗਟ ਮਨਮੋਹਨ ਸਿੰਘ, ਸੁਵਿੰਦਰ ਸਿੰਘ ਪ੍ਰਧਾਨ, ਅਜਮੇਰ ਸਿੰਘ ਦੋਧੀ, ਅਵਤਾਰ ਸਿੰਘ, ਜਸਪਾਲ ਸਿੰਘ, ਸਤਵੰਤ ਸਿੰਘ, ਸੰਤੋਖ ਸਿੰਘ, ਪਾਲ ਸਿੰਘ, ਸਤਨਾਮ ਸਿੰਘ ਕਾਮਰੇਡ, ਕੁਲਵਿੰਦਰ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਏ.ਐੱਸ. ਆਈ. ਹਰਜੀਤ ਸਿੰਘ ਦੀ ਹੱਤਿਆ ਸਮੇਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਸ... ਅਗਲੀ ਖ਼ਬਰ ਗਲੋਬਲ ਇੰਸਟੀਚਿਊਟਸ ’ਚ ਦਸਤਾਰ ਤੇ ਵੇਟ ਲਿਫਟਿੰਗ ਦੇ ਕਰਵਾਏ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਕੀਤੀ...
Ad Position 24