21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਰਾਜਪੂਤਾਂ ਦੇ ਯੁਵਕ ਸੇਵਾਵਾਂ ਯੂਥ ਕਲੱਬ ਪ੍ਰਧਾਨ ਬਣੇ ਜੋਬਨਪ੍ਰੀਤ ਰੰਧਾਵਾ

ਚੌਂਕ ਮਹਿਤਾ, 21 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 22-09-2026
ਚੌਂਕ ਮਹਿਤਾ, 21 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਹਲਕਾ ਵਿਧਾਇਕ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਵਲੋਂ ਖੱਬੇ-ਰਾਜਪੂਤਾਂ ਯੁਵਕ ਸੇਵਾਵਾਂ ਯੂਥ ਕਲੱਬ ਬਣਾਇਆ ਗਿਆ। ਇਸ ਯੂਥ ਕਲੱਬ ਦੇ ਪ੍ਰਧਾਨ ਜੋਬਨਪ੍ਰੀਤ ਸਿੰਘ, ਸਕੱਤਰ ਗੁਰਪ੍ਰੀਤ ਸਿੰਘ ਅਤੇ ਖਜਾਨਚੀ ਹਰਮਨਜੀਤ ਸਿੰਘ ਨੂੰ ਬਣਾਇਆ ਗਿਆ। ਇਸ ਮੌਕੇ ਸਾਬਕਾ ਚੈਅਰਮੈਨ ਗੁਰਿੰਦਰ ਸਿੰਘ ਰੰਧਾਵਾ, ਪ੍ਰਧਾਨ ਤਰਲੋਚਨ ਸਿੰਘ, ਜਥੇ. ਹਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਪ੍ਰਧਾਨ ਹਰਜੀਤ ਸਿੰਘ, ਸਰਪੰਚ ਪਰਮਜੀਤ ਕੌਰ, ਪ੍ਰਧਾਨ ਨਿਸ਼ਾਨ ਸਿੰਘ, ਨੰਬਰਦਾਰ ਪੰਜਾਬ ਸਿੰਘ, ਗੁਰਸੇਵਕ ਸਿੰਘ ਸੋਨਾ, ਮਹਿਤਾਬ ਸਿੰਘ ਪ੍ਰਧਾਨ, ਅਮਨ ਖੱਬੇ-ਰਾਜਪੂਤਾਂ ਆਦਿ ਨੇ ਮੁਬਾਰਕਬਾਦ ਦਿੱਤੀ ਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਵਲੋਂ ਰੋਕੇ ਜਾ ਰਹੇ ਰਸਤੇ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਲਿਆ ਜਾਇਜ਼ਾ ਅਗਲੀ ਖ਼ਬਰ ਵਾਰਡ ਨੰਬਰ 28 ਦੇ ਇਲਾਕਿਆਂ ’ਚ ਸੀਵਰੇਜ ਵਿਵਸਥਾ ਬਣੀ ਤਰਸਯੋਗ ਸੀਵਰੇਜ ਓਵਰਫਲੋਅ ਕਾਰਨ ਲੋਕਾਂ ਦੇ ਘਰਾਂ ਅੱਗੇ ਖੜ੍ਹਾ ਗੰ...
Ad Position 24