22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੁੱਖ ਮੰਤਰੀ ਲੋਕ ਮਿਲਣੀ ਪ੍ਰੋਗਰਾਮ ਵਿਚ ‘ਆਪ’ ਅਜਨਾਲਾ ਸ਼ਹਿਰੀ ਪ੍ਰਧਾਨ ਅਮਿਤ ਔਲ਼ ਦੀ ਅਗਵਾਈ ’ਚ ਅਜਨਾਲਾ ਤੋਂ ਬੱਸਾਂ ਤੇ ਕਾਰਾਂ ਰਾਹੀਂ ਪੁੱਜੇ ਵਰਕਰ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਮੁੱਖ ਮੰਤਰੀ ਲੋਕ ਮਿਲਣੀ ਵਿਚ ਸ਼ਮੂਲੀਅਤ ਲਈ ਅਜਨਾਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿਤ ਔਲ਼ ਦੀ ਅਗਵਾਈ ਹੇਠ ਬੱਸਾਂ ਅਤੇ ਕਾਰਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਸ਼ਹਿਰੀ ਪ੍ਰਧਾਨ ਅਮਿੱਤ ਔਲ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕਰਵਾਈ ਜਾ ਰਹੀ ਲੋਕ ਮਿਲਣੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮੰਚ ਹੈ।

Ad Position 21
No active advertisement
ਅਜੀਤ ਡੈਸਕ 22-09-2026
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਮੁੱਖ ਮੰਤਰੀ ਲੋਕ ਮਿਲਣੀ ਵਿਚ ਸ਼ਮੂਲੀਅਤ ਲਈ ਅਜਨਾਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿਤ ਔਲ਼ ਦੀ ਅਗਵਾਈ ਹੇਠ ਬੱਸਾਂ ਅਤੇ ਕਾਰਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਸ਼ਹਿਰੀ ਪ੍ਰਧਾਨ ਅਮਿੱਤ ਔਲ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕਰਵਾਈ ਜਾ ਰਹੀ ਲੋਕ ਮਿਲਣੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮੰਚ ਹੈ। ਇਸ ਮੌਕੇ ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸਾਬਕਾ ਕੌਂਸਲਰ ਨੀਲਮ ਰਾਣੀ ਔਲ਼, ਰਾਜਬੀਰ ਕੌਰ ਚਾਹਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਚੇਅਰਮੈਨ ਮੋਹਨ ਸਿੰਘ ਸਰਾਫ, ਚੇਅਰਮੈਨ ਰਮੇਸ਼ ਮਹਾਜਨ, ਚੇਅਰਮੈਨ ਅਜੇ ਸ਼ਰਮਾ, ਸ਼ਿਵਦੀਪ ਸਿੰਘ ਚਾਹਲ, ਗੁਰਦੇਵ ਸਿੰਘ ਗੁਲਾਬ, ਅਵਿਨਾਸ਼ ਮਸੀਹ, ਸੋਮ ਦੱਤ, ਰੌਬਿਨ, ਰਾਮਪਾਲ, ਦੀਪਕ ਭੱਟੀ, ਦਿਲਬਾਗ ਸਿੰਘ ਘੁੱਲੀ, ਸੁੱਖ ਨਿੱਝਰ, ਰਮਨ ਮਹਿਤਾ, ਬੱਖੂ ਰਾਮ, ਰੋਹਿਤ ਘੁੱਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ.ਐੱਸ.ਸੀ ਨਰਸਿੰਗ ਸੱਤਵੇਂ ਸਮੈਸਟਰ ਦੇ ਆਏ ਨਤੀਜਿਆਂ ’ਚ ਮੱਲ੍ਹਾਂ ਮਾਰੀਆਂ ਅਗਲੀ ਖ਼ਬਰ ਨੈਸ਼ਨਲ ਹਾਈਵੇ ਵਲੋਂ ਰੋਕੇ ਜਾ ਰਹੇ ਰਸਤੇ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਲਿਆ ਜਾਇਜ਼ਾ
Ad Position 24