23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੁਰਜੀਤ ਸਿੰਘ ਕੰਗ ਵਲੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਮੈਂ ਆਪਣੇ ਸਿਆਸੀ ਜੀਵਨ ਦੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ ਅਤੇ ਬਹੁਤ ਜਲਦ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯਤਨਸ਼ੀਲ ਰਹਾਂਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਾਲ ਈ ਵਿਚ ‘ਆਪ’ ਵਿਚ ਸ਼ਮੂਲੀਅਤ ਕਰਨ ਉਪਰੰਤ ਨਗਰ ਪੰਚਾਇਤ ਦਫਤਰ ਵਿਖੇ ਉਨ੍ਹਾਂ ਦੇ ਸਨਮਾਨ ਵਿਚ ਰੱਖੇ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ ।

Ad Position 21
No active advertisement
ਅਜੀਤ ਡੈਸਕ 23-09-2026
ਬਾਬਾ ਬਕਾਲਾ ਸਾਹਿਬ, 22 ਸਤੰਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਮੈਂ ਆਪਣੇ ਸਿਆਸੀ ਜੀਵਨ ਦੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ ਅਤੇ ਬਹੁਤ ਜਲਦ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯਤਨਸ਼ੀਲ ਰਹਾਂਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਾਲ ਈ ਵਿਚ ‘ਆਪ’ ਵਿਚ ਸ਼ਮੂਲੀਅਤ ਕਰਨ ਉਪਰੰਤ ਨਗਰ ਪੰਚਾਇਤ ਦਫਤਰ ਵਿਖੇ ਉਨ੍ਹਾਂ ਦੇ ਸਨਮਾਨ ਵਿਚ ਰੱਖੇ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ । ਇਸ ਮੌਕੇ ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਨੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਹਲਕੇ ਵਿਚ ਆਮ ਆਦਮੀ ਪਾਰਟੀ ਵਿਚ ਵਾਧਾ ਹੋਇਆ ਹੈ । ਇਸ ਮੌਕੇ ਸਰਵਣ ਸਿੰਘ ਬਲਸਰਾਏ ਮੈਂਬਰ ਬਲਾਕ ਸੰਮਤੀ, ਕੁਲਦੀਪ ਸਿੰਘ ਛੱਜਲਵੱਡੀ, ਸਰਪੰਚ ਤੇਜਿੰਦਰ ਸਿੰਘ ਬੱਲ, ਸਰਬਜੀਤ ਸਿੰਘ ਧੂਲ਼ਕਾ, ਮੇਜਰ ਸਿੰਘ ਸੇਖੋਂ ਵਡਾਲਾ, ਬਲਸ਼ਰਨ ਸਿੰਘ ਜਮਾਲਪੁਰ, ਨਰਜਿੰਦਰ ਸਿੰਘ ਲਾਲੀ, ਰੇਸ਼ਮ ਸਿੰਘ, ਕੌਂਸਲਰ ਮਨਜਿੰਦਰ ਸਿੰਘ ਸੋਨੀ, ਕੌਂਸਲਰ ਪਰਮਜੀਤ ਸਿੰਘ, ਸੁਰਿੰਦਰ ਸਿੰਘ ਸੰਧੂ, ਐਮ.ਸੀ.ਰਵੀ ਸਿੰਘ, ਪਰਮਜੀਤ ਸਿੰਘ ਭੁੱਲਰ, ਜਸਕਰਨ ਸਿੰਘ ਸਰਪੰਚ, ਦਿਲਬਾਗ ਸਿੰਘ, ਪ੍ਰਗਟ ਸਿੰਘ, ਸੋਹਣ ਸਿੰਘ, ਸੁਖਦੇਵ ਸਿੰਘ ਭੈਣੀ ਸਰਪੰਚ, ਕਵਲਜੀਤ ਸਿੰਘ ਬੁਲੇ ਨੰਗਲ, ਲਖਵਿੰਦਰ ਸਿੰਘ, ਲਖਬੀਰ ਸਿੰਘ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਚਾਹਲ ਆਦਿ ਆਗੂ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਸ਼ਾ ਪੰਜਾਬ ਦੀ ਤਰੱਕੀ ਦਾ ਸਭ ਤੋਂ ਵੱਡਾ ਦੁਸ਼ਮਣ-ਯੂ.ਪੀ ਮੰਤਰੀ ਬਲਦੇਵ ਸਿੰਘ ਔਲਖ
Ad Position 24