ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ ਹਨ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ।
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ ਹਨ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਪ੍ਰਗਟ ਸਿੰਘ ਮੀਆਂਵਿੰਡ ਦਫਤਰ ਇੰਚਾਰਜ, ਜਤਿੰਦਰ ਸਿੰਘ ਮਹਿਤਾ, ਜੁਗਰਾਜ ਸਿੰਘ ਧੂਲਕਾ, ਬਲਦੇਵ ਸਿੰਘ ਪ੍ਰਧਾਨ ਰਈਆ, ਬਲਵੰਤ ਸਿੰਘ ਵਜ਼ੀਰ ਭੁੱਲਰ, ਰਾਜਬੀਰ ਸਿੰਘ ਰਈਆ, ਪੀ.ਏ. ਸੁੱਖਜੀਤ ਸਿੰਘ ਗਿੱਲ ਖਾਨਪੁਰ, ਸੁੱਖਪ੍ਰੀਤ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਮਨਿੰਦਰ ਸਿੰਘ, ਸਾਜਨ ਸਿੰਘ, ਗੁਰਿੰਦਰ ਸਿੰਘ, ਪਵਨਦੀਪ ਸਿੰਘ, ਸਹਿਜਪ੍ਰੀਤ ਸਿੰਘ, ਹਰਨੂਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਗੁਰਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਸੰਨਮਦੀਪ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ ।