23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਰਵਾਨਾ

ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਬੱਸ ਰਵਾਨਾ ਕੀਤੀ ਗਈ। ਪਿੰਡ ਬਰਾੜ ਵਿਖੇ ਕਰਵਾਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਬਰਾੜ ਤੋਂ ਬਲਾਕ ਪ੍ਰਧਾਨ ਸੁਖਚੈਨ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਸਾਂਝੇ ਤੌਰ ’ਤੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 24-09-2026
ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਬੱਸ ਰਵਾਨਾ ਕੀਤੀ ਗਈ। ਪਿੰਡ ਬਰਾੜ ਵਿਖੇ ਕਰਵਾਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਬਰਾੜ ਤੋਂ ਬਲਾਕ ਪ੍ਰਧਾਨ ਸੁਖਚੈਨ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਸਾਂਝੇ ਤੌਰ ’ਤੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੁਲਵੰਤ ਸਿੰਘ, ਦਲਵਿੰਦਰ ਸਿੰਘ, ਹਰਦੀਪ ਸਿੰਘ, ਗੋਰਾ, ਹਰਭਾਗ ਸਿੰਘ ਹੇਤਮਪੁਰਾ, ਗਾਈਡ ਸ਼ਮਸ਼ੇਰ ਸਿੰਘ ਜੈ ਰਾਮਕੋਟ, ਸਮੇਤ ਪੰਚਾਇਤ ਮੈਂਬਰ ਨਿਰਮਲ ਸਿੰਘ, ਗੁਰਪਿੰਦਰ ਸਿੰਘ, ਪਲਵਿੰਦਰ ਕੌਰ, ਮਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪਿੰਡ ਵਾਸੀਆਂ ਨੇ ਮਾਨ ਸਰਕਾਰ ਦੇ ਇਸ ਪੁੰਨ ਦੇ ਕਾਰਜ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਮੁੱਖ ਉਦੇਸ਼ – ਭੁੱਲਰ ਅਗਲੀ ਖ਼ਬਰ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਵਿਖੇ ਹੋਏ ਨਤਮਸਤਕ
Ad Position 24