24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਦਿਆਰਥੀ ਸਾਹਿਬਜੋਤ ਸਿੰਘ ਅਤੇ ਸਹਿਜਦੀਪ ਸਿੰਘ ਐੱਸ. ਐੱਮ. ਐੱਸ. ਗਲੋਬਲ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਰਾਜਨ)-ਖੇਡ ਵਿਭਾਗ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਐਸ. ਐੱਮ.

Ad Position 21
No active advertisement
ਅਜੀਤ ਡੈਸਕ 25-09-2026
ਬਾਬਾ ਬਕਾਲਾ ਸਾਹਿਬ, 22 ਸਤੰਬਰ (ਰਾਜਨ)-ਖੇਡ ਵਿਭਾਗ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਐਸ.ਐੱਮ.ਐੱਸ. ਗਲੋਬਲ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀਆਂ ਮੱਲਾਂ ਮਾਰੀਆਂ ਹਨ । ਸਕੂਲ ਦੇ ਵਿਦਿਆਰਥੀ ਸਾਹਿਬਜੋਤ ਸਿੰਘ ਨੇ ਅੰਡਰ 14 ਸ਼ਾਟ ਪੁੱਟ ਮੁਕਾਬਲੇ ਵਿਚ ਸੋਨ ਤਗਮਾ ਅਤੇ ਸਹਿਜਦੀਪ ਸਿੰਘ ਨੇ ਅੰਡਰ 14 (200 ਮੀਟਰ) ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਆਉਣ ਵਾਲੀਆ ਰਾਜ ਪੱਧਰੀ ਖੇਡਾਂ ਵਿਚ ਆਪਣੀ ਜਗ੍ਹਾ ਬਣਾਈ । ਇਸ ਸ਼ਾਨਦਾਰ ਮੌਕੇ ’ਤੇ ਸਕੂਲ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਡਾਇਰੈਕਟਰ ਮੈਡਮ ਰੁਪਿੰਦਰ ਕੌਰ, ਪ੍ਰਿੰ: ਗੁਰਪ੍ਰੀਤ ਸਿੰਘ ਪੱਡਾ, ਡੀ.ਪੀ. ਰਾਜਬੀਰ ਕੌਰ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਹੌਂਸਲਾ ਅਫਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਡਿਜੀਟਲ ਸਾਖਰਤਾ ਵਰਕਸ਼ਾਪ ਤੇ ਮਾਈ ਭਾਰਤ ਪੋਰਟਲ ਰਜਿਸਟ੍ਰੇਸ਼ਨ ਮੁਹਿੰਮ ਕਰਵਾਈ ਅਗਲੀ ਖ਼ਬਰ ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਸੁਣ ਭਾਵੁਕ ਹੋਏ ਮਨਜਿੰਦਰ ਸਿੰਘ ਸਿਰਸਾ
Ad Position 24