27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਆਪ’ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਹੁਣ ਸੁਪਨੇ ਵਿਚ ਵੀ ਸੱਤਾ ਹਾਸਿਲ ਨਹੀਂ ਕਰ ਸਕਦੀ : ਸੰਧੂ

ਜੈਂਤੀਪੁਰ, 26 ਸਤੰਬਰ (ਭੁਪਿੰਦਰ ਸਿੰਘ ਗਿੱਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜੋ ਕਿ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਲਈਂ ਵੱਖ ਵੱਖ ਕੋਸ਼ਿਸ਼ਾਂ ਕਰ ਰਹੀ ਏ ਉਨ੍ਹਾਂ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਪੰਜਾਬ ਦੇ ਲੋਕ ਸਮੇਂ ਦੀ ਉਡੀਕ ’ਚ ਬੈਠੇ ਹਨ ਜਿਹੜੀ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਸਮੇਤ ਬਾਕੀ ਆਗੂਆਂ ਵਲੋ ਝੂਠੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਤੋਂ ਲੋਕ ਭਲੀਭਾਂਤ ਜਾਣੂੰ ਹਨ ਪਰ ਹੁਣ ਇਹ ‘ਆਪ’ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੁਪਨੇ ਵਿਚ ਵੀ ਸੱਤਾ ਹਾਸਿਲ ਨਹੀਂ ਕਰ ਸਕਦੀ ਕਿਉਂਕਿ ਇਸ ਸਰਕਾਰ ਨੇ ਜੋ ਸੱਤਾ ਸੰਭਾਲਣ ਮੌਕੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ ਹੈ ਜਿਸ ਕਰਕੇ ਸੂਬੇ ਦੇ ਲੋਕ ਹੁਣ ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀ ਉਡੀਕ ਕਰ ਰਹੇ ਹਨ ਅਤੇ ਇਸ ਵਾਰ ਪੰਜਾਬ ਦੇ ਲੋਕ ਅਕਾਲੀ ਦਲ ਦੇ ਹੱਕ ’ਚ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ‘ਤੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਮਹੁੰਦੇ ਮੂੰਹ ਸੁੱਟ ਦੇਣਗੇ ।

Ad Position 21
No active advertisement
ਅਜੀਤ ਡੈਸਕ 27-09-2026
ਜੈਂਤੀਪੁਰ, 26 ਸਤੰਬਰ (ਭੁਪਿੰਦਰ ਸਿੰਘ ਗਿੱਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜੋ ਕਿ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਲਈਂ ਵੱਖ ਵੱਖ ਕੋਸ਼ਿਸ਼ਾਂ ਕਰ ਰਹੀ ਏ ਉਨ੍ਹਾਂ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਪੰਜਾਬ ਦੇ ਲੋਕ ਸਮੇਂ ਦੀ ਉਡੀਕ ’ਚ ਬੈਠੇ ਹਨ ਜਿਹੜੀ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਸਮੇਤ ਬਾਕੀ ਆਗੂਆਂ ਵਲੋ ਝੂਠੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਤੋਂ ਲੋਕ ਭਲੀਭਾਂਤ ਜਾਣੂੰ ਹਨ ਪਰ ਹੁਣ ਇਹ ‘ਆਪ’ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੁਪਨੇ ਵਿਚ ਵੀ ਸੱਤਾ ਹਾਸਿਲ ਨਹੀਂ ਕਰ ਸਕਦੀ ਕਿਉਂਕਿ ਇਸ ਸਰਕਾਰ ਨੇ ਜੋ ਸੱਤਾ ਸੰਭਾਲਣ ਮੌਕੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ ਹੈ ਜਿਸ ਕਰਕੇ ਸੂਬੇ ਦੇ ਲੋਕ ਹੁਣ ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀ ਉਡੀਕ ਕਰ ਰਹੇ ਹਨ ਅਤੇ ਇਸ ਵਾਰ ਪੰਜਾਬ ਦੇ ਲੋਕ ਅਕਾਲੀ ਦਲ ਦੇ ਹੱਕ ’ਚ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ‘ਤੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਮਹੁੰਦੇ ਮੂੰਹ ਸੁੱਟ ਦੇਣਗੇ । ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਰਘਬੀਰ ਸਿੰਘ ਸੰਧੂ ਨੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਪ੍ਰਧਾਨ ਰਜਿੰਦਰ ਸਿੰਘ, ਦਿਲਜੋਧ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਲਾਲੀ ਯੂ.ਕੇ., ਸਾਬਕਾ ਸਰਪੰਚ ਦਲਜੀਤ ਸਿੰਘ ਕਾਹਲੋਂ, ਡਾ. ਪੂਰਨ ਸਿੰਘ ਕਾਹਲੋਂ, ਬਲਵਿੰਦਰ ਸਿੰਘ ਨੰਬਰਦਾਰ ਖੇੜੇ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਖਿਦੋਵਾਲੀ ਨੇ ਨਵੇਂ ਬਣ ਰਹੇ ਇੰਟਰਲਾਕ ਰਸਤੇ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ
Ad Position 24