27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੇਅਰਮੈਨ ਖਿਦੋਵਾਲੀ ਨੇ ਨਵੇਂ ਬਣ ਰਹੇ ਇੰਟਰਲਾਕ ਰਸਤੇ ਦਾ ਰੱਖਿਆ ਨੀਂਹ ਪੱਥਰ

ਟਾਹਲੀ ਸਾਹਿਬ , 26 ਸਤੰਬਰ (ਵਿਨੋਦ ਭੀਲੋਵਾਲ)-ਆਪ ਪਾਰਟੀ ਬਲਾਕ ਮਜੀਠਾ 2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਨੇ ਸ਼ਤਵੰਤ ਸਿੰਘ ਤੇ ਹੋਰ ਘਰਾਂ ਨੂੰ ਨਵੇਂ ਬਣਨ ਵਾਲੇ ਰਸਤੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਨੇ ਕਿਹਾ ਕਿ ਬਲਾਕ ਮਜੀਠਾ 2 ਦੇ ਅਧੀਨ ਆਉਂਦੇ ਪਿੰਡਾਂ ਦਾ ਮਜੀਠਾ ਹਲਕਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਕੁਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਕੋਈ ਵੀ ਵਿਕਾਸ ਦਾ ਕੰਮ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਹਿਲ ਦੇ ਅਧਾਰ ’ਤੇ ਹਰ ਕੰਮ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 27-09-2026
ਟਾਹਲੀ ਸਾਹਿਬ , 26 ਸਤੰਬਰ (ਵਿਨੋਦ ਭੀਲੋਵਾਲ)-ਆਪ ਪਾਰਟੀ ਬਲਾਕ ਮਜੀਠਾ 2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਨੇ ਸ਼ਤਵੰਤ ਸਿੰਘ ਤੇ ਹੋਰ ਘਰਾਂ ਨੂੰ ਨਵੇਂ ਬਣਨ ਵਾਲੇ ਰਸਤੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਨੇ ਕਿਹਾ ਕਿ ਬਲਾਕ ਮਜੀਠਾ 2 ਦੇ ਅਧੀਨ ਆਉਂਦੇ ਪਿੰਡਾਂ ਦਾ ਮਜੀਠਾ ਹਲਕਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਕੁਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਕੋਈ ਵੀ ਵਿਕਾਸ ਦਾ ਕੰਮ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਹਿਲ ਦੇ ਅਧਾਰ ’ਤੇ ਹਰ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਹਿਕਾਂ ’ਤੇ ਰਹਿਣ ਵਾਲੇ ਲੋਕਾਂ ਵਲੋਂ ਰਸਤੇ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਮੰਗ ਨੂੰ ਪੂਰਿਆਂ ਕਰ ਵਿਖਾਇਆ ਜਾ ਰਿਹਾ ਹੈ । ਇਸ ਮੌਕੇ ਗੁਰਜੰਟ ਸਿੰਘ ਬਲਾਕ ਪ੍ਰਧਾਨ, ਸ਼ੁੱਚਾ ਸਿੰਘ, ਬਚਿੱਤਰ ਸਿੰਘ, ਬਿਕਰਮਜੀਤ ਸਿੰਘ ਮੈਂਬਰ, ਬਾਬਾ ਮਹਾਕਾਲ, ਰੰਗਾ ਸਿੰਘ ਮੈਂਬਰ, ਮਹਿਤਾਬ ਸਿੰਘ ਫੌਜੀ, ਸ਼ਤਞੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਦੀ ਲੋਪੋਕੇ ਰੈਲੀ ਪੰਜਾਬ ਦੀ ਸਿਆਸਤ ’ਚ ਨਵਾਂ ਮੀਲ ਪੱਥਰ ਸਾਬਿਤ ਹੋਵੇਗੀ : ਰਾਣਾ ਲੋਪੋਕੇ, ਗੈਵੀ ਸਰਪੰਚ ਅਗਲੀ ਖ਼ਬਰ ‘ ਆਪ’ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਹੁਣ ਸੁਪਨੇ ਵਿਚ ਵੀ ਸੱਤਾ ਹਾਸਿਲ ਨਹੀਂ ਕਰ ਸਕਦੀ : ਸੰਧੂ
Ad Position 24