ਲੋਧੀਗੁੱਜਰ ਪਰਿਵਾਰ ਨਾਲ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਲੋਧੀਗੁੱਜਰ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਲੋਧੀਗੁੱਜਰ ਦੇ 19 ਸਾਲਾ ਨੌਜਵਾਨ ਪੁੱਤਰ ਗੁਰਸੇਵਕ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਸੈਂਕੜੇ ਨਮ ਅੱਖਾਂ ਨਾਲ ਉਸ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।
ਸ
ਸਵ: ਗੁਰਸੇਵਕ ਸਿੰਘ ਦੀ ਫਾਈਲ ਫੋਟੋ।
27-09-2026
ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਲੋਧੀਗੁੱਜਰ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਲੋਧੀਗੁੱਜਰ ਦੇ 19 ਸਾਲਾ ਨੌਜਵਾਨ ਪੁੱਤਰ ਗੁਰਸੇਵਕ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਸੈਂਕੜੇ ਨਮ ਅੱਖਾਂ ਨਾਲ ਉਸ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਇਸ ਦੁੱਖ ਦੀ ਘੜੀ ਵਿਚ ਲੋਧੀਗੁੱਜਰ ਪਰਿਵਾਰ ਨਾਲ ਸੰਤ ਬਾਬਾ ਕ੍ਰਿਪਾਲ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ, ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜ਼ਿਲਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਰਾਜਾ ਲਦੇਹ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਕਾਲਾ, ਸੋਨੂ ਗੇਰਾ ਚੋਗਾਵਾਂ, ਮਾ: ਕਾਬਲ ਸਿੰਘ ਪ੍ਰੀਤ ਨਗਰ, ਸਰਪੰਚ ਗੁਰਸੇਵਕ ਸਿੰਘ ਗੈਵੀ, ਡਾ. ਸ਼ਰਨਜੀਤ ਸਿੰਘ, ਸਾਬਕਾ ਸਰਪੰਚ ਪਿਸ਼ੋਰਾ ਸਿੰਘ ਦਸ਼ਮੇਸ਼ ਨਗਰ, ਸੁਖਚੈਨ ਸਿੰਘ ਸਾਬਕਾ ਸਰਪੰਚ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ, ਸੁਖਵਿੰਦਰ ਸਿੰਘ ਸ਼ਾਹ, ਸਾਬਕਾ ਸਰਪੰਚ ਰਸ਼ਪਾਲ ਸਿੰਘ ਮਾਨਾਵਾਲਾ, ਸਾਬਕਾ ਸਰਪੰਚ ਸਵਿੰਦਰ ਸਿੰਘ ਭੀਲੋਵਾਲ, ਕੇਹਰ ਸਿੰਘ ਬੁੱਟਰ ਰਾਣੀਆ, ਗੁਰਜੀਤ ਸਿੰਘ ਆੜਤੀ ਕੱਕੜ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੋਹਾਲਾ, ਹਰਦੀਪ ਸਿੰਘ ਸੋਹੀ ਚੋਗਾਵਾਂ, ਸੁਖਵਿੰਦਰ ਸਿੰਘ, ਡਾ. ਨਰਿੰਦਰ ਚੋਗਾਵਾਂ, ਸਾਬਕਾ ਸਰਪੰਚ ਮੇਜਰ ਸਿੰਘ ਕੱਕੜ, ਪ੍ਰਧਾਨ ਗੁਰਲਾਲ ਸਿੰਘ, ਰਾਜਵਿੰਦਰ ਰਾਜੂ, ਸਰਪੰਚ ਲਖਬੀਰ ਸਿੰਘ, ਸੁਰਜੀਤ ਸਿੰਘ ਛੀਨਾ, ਸਾਬਕਾ ਸਰਪੰਚ ਨਰਿੰਦਰ ਸਿੰਘ, ਸੂਬਾ ਸਿੰਘ ਹੇਤਮਪੁਰਾ, ਜੁਗਰਾਜ ਸਿੰਘ ਪੰਜੂਰਾਏ, ਸਾਬਕਾ ਸਰਪੰਚ ਚੰਦਰ ਮੋਹਣ ਆਦਿ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚਾਂ/ਸਰਪੰਚਾਂ ਤੇ ਮੋਹਤਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।