27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਿੰਡ ਠੱਠੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗ

ਬਾਬਾ ਬਕਾਲਾ ਸਾਹਿਬ, 27 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨਜ਼ਦੀਕੀ ਪਿੰਡ ਠੱਠੀਆਂ ਵਿਖੇ ਅਕਾਲੀ ਵਰਕਰ ਬਲਦੇਵ ਸਿੰਘ ਕਾਕਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਹੋਈ, ਜਿਸਨੂੰ ਸੰਬੋਧਨ ਕਰਦਿਆਂ ਯੂਥ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ ।

Ad Position 21
No active advertisement
ਅਜੀਤ ਡੈਸਕ 28-09-2026
ਬਾਬਾ ਬਕਾਲਾ ਸਾਹਿਬ, 27 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨਜ਼ਦੀਕੀ ਪਿੰਡ ਠੱਠੀਆਂ ਵਿਖੇ ਅਕਾਲੀ ਵਰਕਰ ਬਲਦੇਵ ਸਿੰਘ ਕਾਕਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਹੋਈ, ਜਿਸਨੂੰ ਸੰਬੋਧਨ ਕਰਦਿਆਂ ਯੂਥ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਗੁਰਜਿੰਦਰ ਸਿੰਘ ਢਪੱਈਆਂ, ਡਾ: ਗੁਲਜ਼ਾਰ ਸਿੰਘ, ਰੋਹਿਤ, ਜਸਬੀਰ ਸਿੰਘ ਫੌਜੀ, ਡਾ: ਮਨਬੀਰ ਸਿੰਘ, ਰਣਜੀਤ ਸਿੰਘ ਵਡਾਲਾ ਸੂਬੇਦਾਰ, ਫਿੰਦਰ ਸਿੰਘ ਨਰਿੰਜਣਪੁਰ, ਬੇਅੰਤ ਸਿੰਘ, ਸੁਖਦੇਵ ਸਿੰਘ, ਬਲਰਾਜ ਸਿੰਘ, ਬਲਬੀਰ ਸਿੰਘ, ਯੁਵਰਾਜ ਸਿੰਘ, ਸੁਰਜੀਤ ਸਿੰਘ, ਚਰਨ ਸਿੰਘ, ਅਰਜਨ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਵਿਚ ਕਾਂਗਰਸ ਦੇ ਹੱਕ ਵਿਚ ਵੱਡਾ ਉਤਸ਼ਾਹ– ਹਰਪ੍ਰਤਾਪ ਸਿੰਘ ਅਜਨਾਲਾ ਅਗਲੀ ਖ਼ਬਰ ਖੇਡ ਮੈਦਾਨਾਂ ਰਾਹੀਂ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਵਚਨਬੱਧ– ਈ.ਟੀ.ਓ.
Ad Position 24