27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਰਈਆ, 27 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਮੁਫਤ ਜਾਂਚ ਕੈਂਪ ਗੁਰਦੁਆਰਾ ਸਾਹਿਬ ਪੱਤੀ ਛੀਨੇਮਾਨ ਵਿਚ ਲਗਾਇਆ। ਕੈਂਪ ਦੀ ਸੇਵਾ ਸਵ: ਸਤਪਾਲ ਸਿੰਘ ਮੱਤੇਵਾਲ ਦੀ ਯਾਦ ਵਿਚ ਪਰਿਵਾਰ ਵਲੋਂ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 28-09-2026
ਰਈਆ, 27 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਮੁਫਤ ਜਾਂਚ ਕੈਂਪ ਗੁਰਦੁਆਰਾ ਸਾਹਿਬ ਪੱਤੀ ਛੀਨੇਮਾਨ ਵਿਚ ਲਗਾਇਆ। ਕੈਂਪ ਦੀ ਸੇਵਾ ਸਵ: ਸਤਪਾਲ ਸਿੰਘ ਮੱਤੇਵਾਲ ਦੀ ਯਾਦ ਵਿਚ ਪਰਿਵਾਰ ਵਲੋਂ ਕੀਤੀ ਗਈ । ਇਸ ਮੌਕੇ ਸਾ: ਵਿਧਾਇਕ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਬਲਜੀਤ ਸਿੰਘ ਜਲਾਲ ਉਸਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ 160 ਦੇ ਕਰੀਬ ਲੋੜਵੰਦ ਬਜੁਰਗਾਂ, ਮਾਤਾਵਾਂ ਨੇ ਇਸ ਕੈਂਪ ਦਾ ਲਾਭ ਲਿਆ। ਇਸ ਮੌਕੇ ਲੋੜਵੰਦਾਂ ਨੂੰ ਦਾਰੂ, ਐਨਕਾਂ ਮੁਫਤ ਦਿੱਤੀਆਂ ਗਈਆਂ । ਇਸ ਮੌਕੇ ਪਰਿਵਾਰ ਵਲੋਂ ਜਸਬੀਰ ਕੌਰ ,ਬੇਟਾ ਇੰਦਰਜੀਤ ਸਿੰਘ, ਬੇਟੀ ਜੀਵਨ ਜੋਤ ਕੌਰ, ਸਾਬਕਾ ਏ. ਆਈ. ਜੀ ਬਲਦੇਵ ਸਿੰਘ, ਡਾ: ਚਰਨਜੀਤ ਸਿੰਘ ਵਲੋਂ ਆਏ ਮਹਿਮਾਨਾ ਨੂੰ ਜੀ ਆਇਆਂ ਕਿਹਾ । ਕੈਂਪ ਦੀ ਸਫਲਤਾ ਲਈ ਸੁਖਵਿੰਦਰ ਸਿੰਘ ਮੱਤੇਵਾਲ ਪ੍ਰਧਾਨ ਸਮਾਜ ਸੇਵਕ ਸਭਾ ਰਈਆ, ਰਜਿੰਦਰ ਸਿੰਘ ਸਹੋਤਾ, ਜੱਸਾ ਸਿੰਘ ਪ੍ਰਧਾਨ ,ਤਰਸੇਮ ਸਿੰਘ ਮੱਟੂ, ਬਲਦੇਵ ਸਿੰਘ ਰੰਧਾਵਾ, ਬਲਜੀਤ ਸਿੰਘ, ਮੇਵਾ ਸਿੰਘ, ਸਲਵਿੰਦਰ ਸਿੰਘ, ਗੁਰਦੇਵ ਸਿੰਘ ਸੁਖਮਨੀ ਸੁਸਾਇਟੀ, ਸੰਦੀਪ ਕੁਮਾਰ ਬੌਬੀ ਨੇ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਮੀਟਿੰਗ
Ad Position 24