28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮੁਫ਼ਤ ਮੈਡੀਕਲ ਕੈਂਪ ਲਗਾਇਆ

ਜੰਡਿਆਲਾ ਗੁਰੂ, 28 ਸਤੰਬਰ (ਅੰਮ੍ਰਿਤ ਪਾਲ ਸਿੰਘ)- ਮਦਨ ਲਾਲ ਪੂਰਨ ਦੇਵੀ ਜੈਨ ਟਰੱਸਟ ਵਲੋਂ ਜੰਡਿਆਲਾ ਗੁਰੂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅੱਖਾਂ, ਦਿਲ, ਦੰਦਾਂ ਤੇ ਹੋਰ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-09-2026
ਜੰਡਿਆਲਾ ਗੁਰੂ, 28 ਸਤੰਬਰ (ਅੰਮ੍ਰਿਤ ਪਾਲ ਸਿੰਘ)- ਮਦਨ ਲਾਲ ਪੂਰਨ ਦੇਵੀ ਜੈਨ ਟਰੱਸਟ ਵਲੋਂ ਜੰਡਿਆਲਾ ਗੁਰੂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅੱਖਾਂ, ਦਿਲ, ਦੰਦਾਂ ਤੇ ਹੋਰ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਜੈਨ ਟਰੱਸਟ ਦੇ ਡਾਇਰੈਕਟਰ ਕੁਲਵੰਤ ਰਾਏ ਜੈਨ ਨੇ ਦੱਸਿਆ ਕਿ ਟਰੱਸਟ ਵਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਅਜਿਹੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਲਾਭ ਜੰਡਿਆਲਾ ਗੁਰੂ ਸ਼ਹਿਰ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਵਲੋਂ ਪਿੰਡ ਬੰਡਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਧਾਰਮਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਬੱਚਿਆਂ ਨੂੰ ਦਿੱਤੇ ਇਨਾਮ
Ad Position 24