29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਹੱਕੀ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਰਾਜਨ)-ਅੱਜ ਇੱਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਇਕਾਈ ਵਲੋਂ, ਆਂਗਣਵਾੜੀ ਵਰਕਰਾਂ/ਹੈਲਪਰਾਂ ਦੀਆਂ ਰਾਸ਼ਨ ਕਾਰਡ ਵੈਰੀਫਿਕੇਸ਼ਨ, ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਆਦਿ ਸਬੰਧੀ ਵਾਧੂ ਡਿਊਟੀਆਂ ਨਾ ਲਗਾਉਣ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਪਰਮਿੰਦਰ ਕੌਰ ਸੱਤੋਵਾਲ ਪ੍ਰਧਾਨ ਦੀ ਅਗਵਾਈ ਹੇਠ, ਐੱਸ. ਡੀ.

Ad Position 21
No active advertisement
ਅਜੀਤ ਡੈਸਕ 30-09-2026
ਬਾਬਾ ਬਕਾਲਾ ਸਾਹਿਬ, 29 ਸਤੰਬਰ (ਰਾਜਨ)-ਅੱਜ ਇੱਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਇਕਾਈ ਵਲੋਂ, ਆਂਗਣਵਾੜੀ ਵਰਕਰਾਂ/ਹੈਲਪਰਾਂ ਦੀਆਂ ਰਾਸ਼ਨ ਕਾਰਡ ਵੈਰੀਫਿਕੇਸ਼ਨ, ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਆਦਿ ਸਬੰਧੀ ਵਾਧੂ ਡਿਊਟੀਆਂ ਨਾ ਲਗਾਉਣ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਪਰਮਿੰਦਰ ਕੌਰ ਸੱਤੋਵਾਲ ਪ੍ਰਧਾਨ ਦੀ ਅਗਵਾਈ ਹੇਠ, ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਮੌਕੇ ਪਰਮਿੰਦਰ ਕੌਰ ਸੱਤੋਵਾਲ ਪ੍ਰਧਾਨ, ਬਲਜਿੰਦਰ ਕੌਰ ਬੁਟਾਰੀ ਸੈਕਟਰੀ, ਨਿਰਮਲ ਕੌਰ ਉਮਰਾ ਨੰਗਲ ਖਜਾਨਚੀ ਅਤੇ ਬਾਕੀ ਸਰਕਲ ਪ੍ਰਧਾਨ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮ ਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਮਾਨਸਿਕ ਸਿਹਤ ਸੰਬੰਧੀ ਸੀ.ਐੱਨ.ਈ. ਕਾਨਫਰੰਸ ਸਮਾਪਤ ਅਗਲੀ ਖ਼ਬਰ ਬੀਬੀ ਨਰਿੰਦਰ ਕੌਰ ਕਲਸੀ ਪਾਰਟੀ ਆਗੂਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਣ ਲਈ ਹੋਏ ਰਵਾਨਾ
Ad Position 24