ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਮੁਫ਼ਤ ਇਲਾਜ ਲਈ ਕਾਰਡ ਵੰਡੇ
ਸਠਿਆਲਾ, 30 ਸਤੰਬਰ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ।
ਸਠਿਆਲਾ, 30 ਸਤੰਬਰ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ। ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਪ੍ਰਿੰਸਪਾਲ ਸਿੰਘ ਨਮਾਜ਼ੀ, ਜਸਬੀਰ ਸਿੰਘ ਸੋਢੀ, ਲਖਵਿੰਦਰ ਸਿੰਘ ਪਟਵਾਰੀ, ਗੁਰਵਿੰਦਰ ਸਿੰਘ, ਬਲਜੀਤ ਸਿੰਗ ਫੌਜੀ, ਨਿਰਮਲ ਸਿੰਘ, ਪਰਮਜੀਤ ਸਿੰਘ, ਸੁਨੀਤਤ ਦੇਵੀ, ਡਾ. ਹਰਪ੍ਰੀਤ ਸਿੰਘ ਬੱਲ ਆਦਿ ਹਾਜ਼ਰ ਸਨ।