02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਵਿਖੇ ਮਹਾਤਮਾ ਗਾਂਧੀ ਜੈਅੰਤੀ ਮਨਾਈ

ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹਾ ਕਾਂਗਰਸ ਦਿਹਾਤੀ ਦਫਤਰ ਵਿਖੇ ਮਹਾਤਮਾ ਗਾਂਧੀ ਦੇ 157 ਤੇ ਸਵ: ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ 122ਵਾਂ ਜਨਮ ਦਿਨ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜੀ ਨਿਰਦੇਸ਼ਾਂ ਹੇਠ ਮਨਾਇਆ ਗਿਆ ਜਿੱਥੇ ਕਾਂਗਰਸ ਸੇਵਾ ਦਲ ਦਿਹਾਤੀ ਦੀ ਸਮੁੱਚੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸਵ: ਗਾਂਧੀ ਤੇ ਸਵ: ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸੂਬਾ ਸਗੰਠਨ ਕਾਂਗਰਸ ਸੇਵਾ ਦਲ ਦੇ ਆਗੂ ਸ੍ਰੀਮਤੀ ਲੀਲਾ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਦਿਹਾਤੀ ਕਾਂਗਰਸੀ ਸੇਵਾ ਦਲ ਕਰਮਜੀਤ ਸਿੰਘ ਓਠੀਆਂ ਨੇ ਇਸ ਸ਼ਰਧਾਂਜਲੀ ਸਮਰੋਹ ਦੀ ਸਮਾਪਤੀ ਮੌਕੇ ਇਨ੍ਹਾਂ ਮਹਾਨ ਸ਼ਖਸ਼ੀਅਤਾਂ ਦੀ ਜੀਵਨੀ ਬਾਰੇ ਸੰਖੇਪ ਝਾਤ ਮਾਰਦਿਆਂ ਕਿਹਾ ਕਿ ਅੱਜ ਸਾਡੇ ਦੇਸ਼ ਦੇ ਮਹਾਨ ਅੰਦੋਲਨਕਾਰੀ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿਚ ਆਪਣਾ ਵੱਡ ਮੁੱਲਾ ਯੋਗਦਾਨ ਪਾਇਆ ਹੈ ਸਾਨੂੰ ਉਨ੍ਹਾਂ ਦ ਜੀਵਨ ਤੋਂ ਸੇਧ ਲੈਂਦਿਆਂ ਆਪਣੀ ਨਿੱਜੀ ਮੁਫਾਦਾਂ ਨੂੰ ਛੱਡ ਕੇ ਸਮੁੱਚਾ ਨਰੋਇਆ ਸਮਾਜ ਸਿਰਜਣ ਦੀ ਤੇ ਖਾਸ ਕਰਕੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਇਕੱਤਰ ਹੋ ਕੇ ਸੰਘਰਸ਼ ਵਿੱਢਣ ਦੀ ਲੋੜ ਹੈ ।

Ad Position 21
No active advertisement
ਅਜੀਤ ਡੈਸਕ 03-10-2026
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹਾ ਕਾਂਗਰਸ ਦਿਹਾਤੀ ਦਫਤਰ ਵਿਖੇ ਮਹਾਤਮਾ ਗਾਂਧੀ ਦੇ 157 ਤੇ ਸਵ: ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ 122ਵਾਂ ਜਨਮ ਦਿਨ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜੀ ਨਿਰਦੇਸ਼ਾਂ ਹੇਠ ਮਨਾਇਆ ਗਿਆ ਜਿੱਥੇ ਕਾਂਗਰਸ ਸੇਵਾ ਦਲ ਦਿਹਾਤੀ ਦੀ ਸਮੁੱਚੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸਵ: ਗਾਂਧੀ ਤੇ ਸਵ: ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸੂਬਾ ਸਗੰਠਨ ਕਾਂਗਰਸ ਸੇਵਾ ਦਲ ਦੇ ਆਗੂ ਸ੍ਰੀਮਤੀ ਲੀਲਾ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਦਿਹਾਤੀ ਕਾਂਗਰਸੀ ਸੇਵਾ ਦਲ ਕਰਮਜੀਤ ਸਿੰਘ ਓਠੀਆਂ ਨੇ ਇਸ ਸ਼ਰਧਾਂਜਲੀ ਸਮਰੋਹ ਦੀ ਸਮਾਪਤੀ ਮੌਕੇ ਇਨ੍ਹਾਂ ਮਹਾਨ ਸ਼ਖਸ਼ੀਅਤਾਂ ਦੀ ਜੀਵਨੀ ਬਾਰੇ ਸੰਖੇਪ ਝਾਤ ਮਾਰਦਿਆਂ ਕਿਹਾ ਕਿ ਅੱਜ ਸਾਡੇ ਦੇਸ਼ ਦੇ ਮਹਾਨ ਅੰਦੋਲਨਕਾਰੀ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿਚ ਆਪਣਾ ਵੱਡ ਮੁੱਲਾ ਯੋਗਦਾਨ ਪਾਇਆ ਹੈ ਸਾਨੂੰ ਉਨ੍ਹਾਂ ਦ ਜੀਵਨ ਤੋਂ ਸੇਧ ਲੈਂਦਿਆਂ ਆਪਣੀ ਨਿੱਜੀ ਮੁਫਾਦਾਂ ਨੂੰ ਛੱਡ ਕੇ ਸਮੁੱਚਾ ਨਰੋਇਆ ਸਮਾਜ ਸਿਰਜਣ ਦੀ ਤੇ ਖਾਸ ਕਰਕੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਇਕੱਤਰ ਹੋ ਕੇ ਸੰਘਰਸ਼ ਵਿੱਢਣ ਦੀ ਲੋੜ ਹੈ । ਇਸ ਮੌਕੇ ਬਲਾਕ ਪ੍ਰਧ ਾਨ ਸੁਖਰਾਜ ਸਿੰਘ ਰੰਧਾਵਾ, ਅਜੇਪਾਲ ਸਿੰਘ, ਵਾਈਸ ਪ੍ਰਧਾਨ ਸੁੱਚਾ ਸਿੰਘ, ਮਹਿੰਦਰ ਸਿੰਘ, ਕਰਤਾਰ ਸਿੰਘ, ਤਰਸੇਮ ਸਿੰਘ, ਜਥੇ: ਗੁਰਮੇਜ ਸਿੰਘ, ਮਲਕੀਤ ਸਿੰਘ ਜੇਠੂਵਾਲ, ਸ੍ਰੀਮਤੀ ਪੂਜਾ, ਚਰਨਜੀਤ ਸਿੰਘ ਮੁਸਕਾਨ, ਸਤਨਾਮ ਸਿੰਘ ਆਦਿ ਹਾਜ਼ਰ ਸਨ। 02 ਏਐਸਆਰ53
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ ਅਗਲੀ ਖ਼ਬਰ ਗੁੱਜਰਵਾਲ ਗ੍ਰਾਮ ਪੰਚਾਇਤ ਵਲੋਂ ਦੋ ਵੱਡੀਆਂ ਟੈਂਕੀਆਂ ਨਗਰ ਦੀ ਸੇਵਾ ਲਈ ਭੇਟ
Ad Position 24