03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ’ਤੇ ਸਰਪੰਚ ਮੰਨੂੰ ਮੱਲੀ ਬੋਹੜਵਾਲਾ ਨੇ ਸਾਧਿਆ ਨਿਸ਼ਾਨਾ

ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਬੋਹੜਵਾਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪ੍ਰਧਾਨ ਬਦਲਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਨਹੀਂ ਬਦਲਣੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ। ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਜੋ ਮਰਜ਼ੀ ਫ਼ੈਸਲੇ ਕਰੇ ਪਰ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਦੇ ਕੰਮਾਂ ਨੂੰ ਦੇਖ ਕੇ ਆਪਣਾ ਮਨ ਬਣਾਉਣਾ ਹੈ।

Ad Position 21
No active advertisement
ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ। 04-10-2026
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਬੋਹੜਵਾਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪ੍ਰਧਾਨ ਬਦਲਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਨਹੀਂ ਬਦਲਣੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ। ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਜੋ ਮਰਜ਼ੀ ਫ਼ੈਸਲੇ ਕਰੇ ਪਰ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਦੇ ਕੰਮਾਂ ਨੂੰ ਦੇਖ ਕੇ ਆਪਣਾ ਮਨ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਪਿੰਡ ਪੱਧਰ ਤੱਕ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਵਿਚ ਵੀ ਵਿਧਾਇਕ ਸ.ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਵਿਛੋਆ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ, ਚੂੰਘ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਮਾਰੀਆਂ ਮੱ...
Ad Position 24