03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਇਕ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਸਠਿਅਲਾ, 3 ਅਕਤੂਬਰ (ਜਗੀਰ ਸਿੰਘ ਸਫਰੀ)-ਨਾਨਕਸਰ ਨਗਰ ਸਠਿਅਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਯੂਥ ਹਲਕਾ ਸਕੱਤਰ ਪ੍ਰਿੰਸਪਾਲ ਸਿੰਘ ਨਮਾਜ਼ੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਰੀਬ ਇਕ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ।

Ad Position 21
No active advertisement
ਅਜੀਤ ਡੈਸਕ 04-10-2026
ਸਠਿਅਲਾ, 3 ਅਕਤੂਬਰ (ਜਗੀਰ ਸਿੰਘ ਸਫਰੀ)-ਨਾਨਕਸਰ ਨਗਰ ਸਠਿਅਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਯੂਥ ਹਲਕਾ ਸਕੱਤਰ ਪ੍ਰਿੰਸਪਾਲ ਸਿੰਘ ਨਮਾਜ਼ੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਰੀਬ ਇਕ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ । ਇਸ ਮੌਕੇ’ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅਕਾਲੀ ਦਲ ਨੂੰ ਛੱਡ ਕੇ ਆਏ ਮਨੋਹਰ ਸਿੰਘ ਬਿੱਟਾ, ਨਿਰਮਲ ਸਿੰਘ ਸਾਬੀ, ਜਸਵੰਤ ਸਿੰਘ ਹੈਪੀ, ਕੰਵਲਜੀਤ ਸਿੰਘ, ਕੁਲਜੀਤ ਸਿੰਘ, ਟੋਨੀ ਸਿੰਘ,ਗੁਰਜਾਪ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਬੱਬਲ ਸਿੰਘ, ੳਂਕਾਰ ਸਿੰਘ, ਰੋਬਿਨ ਸਿੰਘ, ਗੁਰਮਨ ਸਿੰਘ, ਜਸਬੀਰ ਕੌਰ , ਸੁਰਿੰਦਰ ਕੌਰ ਨੂੰ ਸਨਮਾਨਿਤ ਕਰਨ ਉਪਰੰਤ ਕਿਹਾ ਕਿ ਇਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ । ਆਪ ਆਗੂ ਪ੍ਰਿੰਸਪਾਲ ਸਿੰਘ ਨਮਾਜ਼ੀ ,ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਸਾਬੀ ਨਮਾਜ਼ੀ, ਬਲਜੀਤ ਸਿੰਘ ਨਮਾਜ਼ੀ, ਅਰਮਾਨ ਸਿੰਘ, ਕੰਵਰਪਾਲ ਸਿੰਘ ਨਮਾਜ਼ੀ, ਕਰਨਦੀਪ ਸਿੰਘ, ਪ੍ਰਧਾਨ ਗਿੰਦਰ, ਗੁਰਵਿੰਦਰ ਸਿੰਘ ਲਾਡੀ, ਗੁਰਪ੍ਰੀਤ ਸਿੰਘ ਸੱਚੀਆਂ ਮਾਈਆਂ, ਵੰਨਦੀਪ ਸਿੰਘ, ਗੁਰਮਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਡੈਨੀ ਬੰਡਾਲਾ ਨਾਲ ਰਾਜ ਰਾਏਪੁਰ ਵਲੋਂ ਮਿਲਣੀ ਅਗਲੀ ਖ਼ਬਰ ਜਾਅਲੀ ਰਜਿਸਟਰੀ ਕਰਵਾ ਕੇ ਧੱਕੇ ਨਾਲ ਮੱਲੇ ਪਲਾਟ ਲਈ ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ ਇਨਸਾਫ ਨਾ ਮਿਲਿਆ ਤਾਂ ਗਲਤ ਕਦਮ...
Ad Position 24