05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੁਲਦੀਪ ਸਿੰਘ ਬਾਠ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਉਪ ਚੇਅਰਮੈਨ ਨਿਯੁਕਤ

ਟਾਂਗਰਾ, 4 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਕਿਸਾਨ ਕਾਂਗਰਸ ਸੈੱਲ ਦੇ ਸੁਬਾਈ ਉਪ ਚੇਅਰਮੈਨ ਨਿਯੁਕਤ ਕੀਤੇ ਗਏ ਕੁਲਦੀਪ ਸਿੰਘ ਬਾਠ ਨੇ ਆਪਣੀ ਨਿਯੁਕਤੀ ’ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਦੱਸਿਆ ਗਿਆ ਕਿ ਕੁਲਦੀਪ ਸਿੰਘ ਬਾਠ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ, ਉਨ੍ਹਾਂ ਦੀ ਸਰਗਰਮ ਭੂਮਿਕਾ ਅਤੇ ਪਾਰਟੀ ਲਈ ਕੀਤੀ ਗਈ ਮਿਹਨਤ ਨੂੰ ਦੇਖਦਿਆਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਉਨ੍ਹਾਂ ਨੂੰ ਕਿਸਾਨ ਕਾਂਗਰਸ ਸੈੱਲ ਦੇ ਉਪ ਚੇਅਰਮੈਨ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 05-10-2026
ਟਾਂਗਰਾ, 4 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਕਿਸਾਨ ਕਾਂਗਰਸ ਸੈੱਲ ਦੇ ਸੁਬਾਈ ਉਪ ਚੇਅਰਮੈਨ ਨਿਯੁਕਤ ਕੀਤੇ ਗਏ ਕੁਲਦੀਪ ਸਿੰਘ ਬਾਠ ਨੇ ਆਪਣੀ ਨਿਯੁਕਤੀ ’ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਦੱਸਿਆ ਗਿਆ ਕਿ ਕੁਲਦੀਪ ਸਿੰਘ ਬਾਠ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ, ਉਨ੍ਹਾਂ ਦੀ ਸਰਗਰਮ ਭੂਮਿਕਾ ਅਤੇ ਪਾਰਟੀ ਲਈ ਕੀਤੀ ਗਈ ਮਿਹਨਤ ਨੂੰ ਦੇਖਦਿਆਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਉਨ੍ਹਾਂ ਨੂੰ ਕਿਸਾਨ ਕਾਂਗਰਸ ਸੈੱਲ ਦੇ ਉਪ ਚੇਅਰਮੈਨ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਸ਼ਬਦ ਕੌਰ ਨੇ ਜੰਡਿਆਲਾ ਗੁਰੂ ਦਾ ਨਾਮ ਰੌਸ਼ਨ ਕੀਤਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼– ਅਕਾਸ਼ਦੀਪ ਸਿੰਘ ਮਜੀਠੀਆ
Ad Position 24