05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾ ਪੂਰਵਕ ਕੀਤਾ ਯਾਦ

ਮਜੀਠਾ, 4 ਅਕਤੂਬਰ (ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਅਤੇ ਉਨ੍ਹਾਂ ਵਲੋਂ ਦਰਸਾਏ ਸੱਚ ਤੇ ਅਹਿੰਸਾ ਦੇ ਮਾਰਗ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 05-10-2026
ਮਜੀਠਾ, 4 ਅਕਤੂਬਰ (ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਅਤੇ ਉਨ੍ਹਾਂ ਵਲੋਂ ਦਰਸਾਏ ਸੱਚ ਤੇ ਅਹਿੰਸਾ ਦੇ ਮਾਰਗ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਐਮ.ਡੀ. ਡਾ: ਮੰਗਲ ਸਿੰਘ ਕਿਸ਼ਨਪੁਰੀ, ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਡਾਇਰੈਕਟਰ ਅਮਨਦੀਪ ਕੌਰ ਥਿੰਦ, ਇੰਜੀ: ਜਸਕੰਵਲ ਸਿੰਘ ਕਾਹਲੋਂ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ, ਵਾਈਸ ਪ੍ਰਿੰਸੀਪਲ ਮੈਡਮ ਸ਼ਿਖਾ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਸਰਾਹਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਲਾਲਉਸਮਾ ਵਲੋਂ ਅਕਾਲੀ ਵਰਕਰਾਂ ਦੀ ਘਰ ਵਾਪਸੀ ’ਤੇ ਸਨਮਾਨ ਅਗਲੀ ਖ਼ਬਰ ਓਠੀਆਂ ਪੁਲੀਸ ਚੌਕੀ ਇੰਚਾਰਜ ਦਾ ਅਹੁਦਾ ਸੰਭਾਲਣ ’ਤੇ ਪੰਚਾਇਤ ਵਲੋਂ ਸਨਮਾਨ
Ad Position 24