04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਯੂਨਾਈਟਿਡ ਸਕੂਲ ਆਫ਼ ਨਰਸਿੰਗ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਰਾਮ ਤੀਰਥ, 4 ਅਕਤੂਬਰ (ਧਰਵਿੰਦਰ ਸਿੰਘ ਔਲਖ)-ਯੂਨਾਈਟਿਡ ਸਕੂਲ ਆਫ ਨਰਸਿੰਗ, ਖਿਆਲਾ ਖੁਰਦ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੀ ਖੁਸ਼ੀ ਅਤੇ ਸ਼ੁਕਰਾਨੇ ਵਜੋਂ ਸੰਸਥਾ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੀ ਸਫਲਤਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕਰਵਾਏ ਗਏ। ਇਸ ਮੌਕੇ ਸੰਸਥਾ ਦੀ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 05-10-2026
ਰਾਮ ਤੀਰਥ, 4 ਅਕਤੂਬਰ (ਧਰਵਿੰਦਰ ਸਿੰਘ ਔਲਖ)-ਯੂਨਾਈਟਿਡ ਸਕੂਲ ਆਫ ਨਰਸਿੰਗ, ਖਿਆਲਾ ਖੁਰਦ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੀ ਖੁਸ਼ੀ ਅਤੇ ਸ਼ੁਕਰਾਨੇ ਵਜੋਂ ਸੰਸਥਾ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੀ ਸਫਲਤਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕਰਵਾਏ ਗਏ। ਇਸ ਮੌਕੇ ਸੰਸਥਾ ਦੀ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸਫਲਤਾ ਦੀ ਕਾਮਨਾ ਕੀਤੀ ਗਈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਖਿਡਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਦੁਮਾਲਾ ਸਜਾ ਬਲਜੀਤ ਸਿੰਘ ਬਾਵਰੀ ਨੂੰ ਪੰਜ ਤਖ਼...
Ad Position 24