05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਖੁਰਦ ਨੇ ਕੀਰਤਨ ਮੁਕਾਬਲੇ ’ਚ ਹਾਸਿਲ ਕੀਤਾ ਦੂਜਾ ਸਥਾਨ

ਚੌਂਕ ਮਹਿਤਾ, 5 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰਿਆਂ ਵਿਚੋਂ ਨਵੇਂ ਵਿੱਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਖੁਰਦ ਦੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਰਈਆ ਵਲੋਂ ਕਰਵਾਏ ਗਏ 35ਵੇਂ ਸਾਲਾਨਾ ਕੀਰਤਨ ਮੁਕਾਬਲੇ ਵਿਚ ਪਹਿਲੀ ਵਾਰ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਤੋਂ ਵਿਦਿਆਰਥੀਆਂ ਨੇ ਕੀਰਤਨ ਮੁਕਾਬਲੇ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 06-10-2026
ਚੌਂਕ ਮਹਿਤਾ, 5 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰਿਆਂ ਵਿਚੋਂ ਨਵੇਂ ਵਿੱਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਖੁਰਦ ਦੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਰਈਆ ਵਲੋਂ ਕਰਵਾਏ ਗਏ 35ਵੇਂ ਸਾਲਾਨਾ ਕੀਰਤਨ ਮੁਕਾਬਲੇ ਵਿਚ ਪਹਿਲੀ ਵਾਰ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਤੋਂ ਵਿਦਿਆਰਥੀਆਂ ਨੇ ਕੀਰਤਨ ਮੁਕਾਬਲੇ ਵਿਚ ਭਾਗ ਲਿਆ। ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਖੁਰਦ ਦੇ ਵਿਦਿਆਰਥੀਆਂ ਨੇ ਪਹਿਲੀ ਵਾਰ ਇਸ ਮੁਕਾਬਲੇ ਵਿਚ ਸ਼ਾਮਿਲ ਹੁੰਦਿਆਂ ਪੂਰੀ ਸ਼ਰਧਾ, ਲਗਨ ਅਤੇ ਮਿਹਨਤ ਨਾਲ ਕੀਰਤਨ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਹੋਰ ਹਾਜ਼ਰ ਸ਼ਖ਼ਸੀਅਤਾਂ ਵਿਚ ਪ੍ਰਿੰ: ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰ: ਹਰਜੋਤ ਸਿੰਘ, ਪ੍ਰਿੰ: ਗੁਰਦੀਪ ਸਿੰਘ, ਮਨਦੀਪ ਕੌਰ , ਸੁਖਵੰਤ ਕੌਰ, ਕਿਰਨਪ੍ਰੀਤ ਕੌਰ ਸਮੇਤ ਸਮੂਹ ਸਕੂਲ ਸਟਾਫ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ 165 ਕਰੋੜ ਦੀ ਲਾਗਤ ਬਣੇ ਮੱਝੂਪੁਰਾ ਜਲ ਸਪਲਾਈ ਟਰੀਟਮੈਂਟ ਪ੍ਰੋਜੈਕਟ ਦਾ ਉਦਘਾਟਨ 167... ਅਗਲੀ ਖ਼ਬਰ ਖ਼ਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਪੰਜਵੇਂ ਦਿਨ ਹੋਏ ਫਸਵੇਂ ਮੁਕਾਬਲੇ
Ad Position 24