05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਨਵਾਂ ਉਤਸ਼ਾਹ– ਡੈਨੀ ਬੰਡਾਲਾ

ਜੰਡਿਆਲਾ ਗੁਰੂ, 5 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਤੇ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਲਿਆ ਗਿਆ ਇਹ ਫੈਸਲਾ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਊਰਜਾ ਦੇਣ ਵਾਲਾ ਸਾਬਤ ਹੋ ਸਕਦਾ ਹੈ।

Ad Position 21
No active advertisement
ਸੜਕ ਹਾਦਸੇ ਵਿਚ ਨੁਕਸਾਨਿਆ ਹੋਇਆ ਟਰੱਕ। ਤਸਵੀਰ : ਵਿਨੋਦ ਭੀਲੋਵਾਲ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜਾਣਕਾਰੀ ਦਿੰਦੇ ਹੋਏ। ਤਸਵੀਰ: ਅੰਮ੍ਰਿਤ ਪਾਲ ਸਿੰਘ 06-10-2026
ਜੰਡਿਆਲਾ ਗੁਰੂ, 5 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਤੇ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਲਿਆ ਗਿਆ ਇਹ ਫੈਸਲਾ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਊਰਜਾ ਦੇਣ ਵਾਲਾ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਗੂ ਤੇ ਵਰਕਰ ਮਿਲ ਕੇ ਕੰਮ ਕਰਨਗੇ। 05 ਏਐਸਆਰ36 ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜਾਣਕਾਰੀ ਦਿੰਦੇ ਹੋਏ। ਤਸਵੀਰ: ਅੰਮ੍ਰਿਤ ਪਾਲ ਸਿੰਘ
Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸਰਬਾਂਗੀ ਲੇਖਕ ਰਣਜੀਤ ਆਜ਼ਾਦ ਕਾਂਝਲਾ ਅਤੇ ਸੁਰਿੰਦਰ ਮਕਸੂਦਪੁਰੀ ਨਾਲ ਰੂਬਰੂ ਸਮਾਗਮ
Ad Position 24