07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਮੈਹਣੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ

ਜੰਡਿਆਲਾ ਗੁਰੂ, 6 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਹਾਕੀ ਦੇ ਓਲੰਪੀਅਨ ਵਿਧਾਇਕ ਸ. ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਸੀਨੀਅਰ ਕਾਂਗਰਸੀ ਆਗੂ ਅਤੇ ਐੱਸ ਸੀ.

Ad Position 21
No active advertisement
ਕਾਂਗਰਸੀ ਆਗੂ ਭਰਪੂਰ ਸਿੰਘ ਮੈਹਣੀਆਂ ਦੀ ਤਸਵੀਰ। 07-10-2026
ਜੰਡਿਆਲਾ ਗੁਰੂ, 6 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਹਾਕੀ ਦੇ ਓਲੰਪੀਅਨ ਵਿਧਾਇਕ ਸ. ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਸੀਨੀਅਰ ਕਾਂਗਰਸੀ ਆਗੂ ਅਤੇ ਐੱਸ ਸੀ. ਵਿੰਗ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਭਰਪੂਰ ਸਿੰਘ ਮੈਹਣੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਨੂੰ ਮੁਬਾਰਕਬਾਦ ਦਿੱਤੀ। ਭਰਪੂਰ ਸਿੰਘ ਮੈਹਣੀਆਂ ਨੇ ਕਿਹਾ ਕਿ ਪ੍ਰਗਟ ਸਿੰਘ ਨੂੰ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਵਰਕਰਾਂ ਆਗੂਆਂ ਵਿੱਚ ਭਾਰੀ ਉਤਸਾਹ ਪੈਦਾ ਹੋਇਆ ਹੈ ਅਤੇ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਬਹੁਤ ਹੀ ਮਜ਼ਬੂਤ ਹੋਵੇਗੀ। ਉਹਨਾਂ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁਕਤੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੋਨੇ ਦੇ ਸੁਹਾਗੇ ਦਾ ਕੰਮ ਕਰੇਗੀ ਅਤੇ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਤੋਂ ਕੋਈ ਰੋਕ ਨਹੀਂ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਭਿੰਡੀ ਔਲਖ ਤੋਂ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਡੋਰ ਟੂ ਡੋਰ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਨਾਨੋਕੇ ਤੋਂ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ
Ad Position 24