07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਟਵਾਰੀ ਕਸ਼ਮੀਰ ਸਿੰਘ ਭੁੱਲਰ ਨੂੰ ਸੇਵਾ ਮੁਕਤੀ ’ਤੇ ਨਿੱਘੀ ਵਿਦਾਇਗੀ ਪਾਰਟੀ

ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਸਥਾਨਕ ਗੁੱਡਵਿੱਲ ਰੈਸਟੋਰੈਂਟ, ਬਾਬਾ ਬਕਾਲਾ ਸਾਹਿਬ ਵਿਖੇ, ਪਟਵਾਰੀ ਸ: ਕਸ਼ਮੀਰ ਸਿੰਘ ਭੁੱਲਰ, ਨੂੰ ਲੰਬਾ ਸਮਾਂ ਸੇਵਾਵਾਂ ਨਿਬਾਉਣ ਪਿੱਛੋਂ ਸੇਵਾ ਮੁਕਾ ਹੋਣ ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 07-10-2026
ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਸਥਾਨਕ ਗੁੱਡਵਿੱਲ ਰੈਸਟੋਰੈਂਟ, ਬਾਬਾ ਬਕਾਲਾ ਸਾਹਿਬ ਵਿਖੇ, ਪਟਵਾਰੀ ਸ: ਕਸ਼ਮੀਰ ਸਿੰਘ ਭੁੱਲਰ, ਨੂੰ ਲੰਬਾ ਸਮਾਂ ਸੇਵਾਵਾਂ ਨਿਬਾਉਣ ਪਿੱਛੋਂ ਸੇਵਾ ਮੁਕਾ ਹੋਣ ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਦੀ ਧਰਮ ਸੁਪਤਨੀ ਸ੍ਰੀਮਤੀ ਸੁਹਿੰਦਰਬੀਰ ਕੌਰ, ਲਖਵਿੰਦਰ ਸਿੰਘ ਤਹਿਸੀਲਦਾਰ, ਬਲਜੀਤ ਸਿੰਘ ਗੁਰਾਇਆ, ਰੁਸਤਮ ਕੁਮਾਰ (ਦੋਵੇਂ ਨਾਇਬ ਤਹਿਸੀਲਦਾਰ), ਅਮਰੀਕ ਸਿੰਘ ਸੋਢੀ ਚੇਅਰਮੈਨ ਬਲਾਕ ਸੰਮਤੀ ਜੰਡਿਆਲਾ ਗੁਰੂ, ਤਹਿਸੀਲ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰਾ ਅਤੇ ਗੁਰਦੇਵ ਸਿੰਘ ਬੁੱਟਰ ਜਨਰਲ ਸਕੱਤਰ ਨੇ ਸ: ਕਸ਼ਮੀਰ ਸਿੰਘ ਭੁੱਲਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀਮਤੀ ਮਨਜੀਤ ਕੌਰ ਭੁੱਲਰ, ਬਲਵਿੰਦਰ ਸਿੰਘ ਭੁੱਲਰ, ਸਰਬਜੀਤ ਸਿੰਘ, ਸੁਖਦੇਵ ਰਾਜ ਅਤੇ ਸੁਖਰਾਜ ਸਿੰਘ (ਤਿੰਨੋਂ ਕਾਨੂੰਨਗੋ), ਮਨਦੀਪ ਸਿੰਘ ਕੰਗ, ਗੋਰਵ ਸਿੰਘ ਤਰਸਿੱਕਾ, ਗੁਰਮੇਜ ਸਿੰਘ, ਹਰਪ੍ਰਤਾਪ ਸਿੰਘ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ ਨਾਗੋਕੇ, ਯੋਗਰਾਜ ਸਿੰਘ, ਰਵਿੰਦਰ ਸਿੰਘ, ਸਤਪਾਲ ਸਿੰਘ, ਕੁਲਵਿੰਦਰ ਸਿੰਘ, ਸੁਖਚੈਨ ਸਿੰਘ, ਗੁਰਮੇਜ ਸਿੰਘ, ਸੁਰਿੰਦਰ ਸਿੰਘ, ਗੋਰਵ ਸਿੰਘ ਬਿਆਸ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 8 ਨੂੰ ਅਗਲੀ ਖ਼ਬਰ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਸਬਾ ਜੈਂਤੀਪੁਰ ਵਿਖੇ ਕਾਲੇ ਸ਼ਾਹ ਦੀ ਅਗਵਾਈ ’ਚ ਹੋਈ ਮੀਟਿੰਗ
Ad Position 24