09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰੇਅ ਵੰਨ ਇੰਟਰਨੈਸ਼ਨਲ ਸੀਨੀ: ਸੈਕੰ: ਸਕੂਲ ਮਜੀਠਾ ਵਿਖੇ ਅਧਿਆਪਕਾਂ ਦਾ ਵਿਸ਼ੇਸ਼ ਸੈਮੀਨਾਰ

ਮਜੀਠਾ, 8 ਅਕਤੂਬਰ (ਮਨਿੰਦਰ ਸਿੰਘ ਸੋਖੀ)-ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਐੱਮ. ਡੀ.

Ad Position 21
No active advertisement
ਅਜੀਤ ਡੈਸਕ 09-10-2026
ਮਜੀਠਾ, 8 ਅਕਤੂਬਰ (ਮਨਿੰਦਰ ਸਿੰਘ ਸੋਖੀ)-ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਐੱਮ. ਡੀ. ਅਮਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਕੂਲ ਅਧਿਆਪਕਾਂ ਦੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਭ ਤੋਂ ਪਹਿਲਾਂ ਐੱਮ.ਡੀ. ਅਮਰਪ੍ਰੀਤ ਸਿੰਘ ਵਲੋਂ ਸਕੂਲ ਅਧਿਆਪਕਾਂ ਦਾ ਸਕੂਲ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਚੰਗੀਆਂ ਸਿੱਖਿਆਵਾਂ ਦੇਣ ਲਈ ਧੰਨਵਾਦ ਕੀਤਾ ਗਿਆ। ਸਕੂਲ ਮੈਨੇਜ਼ਮੈਂਟ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਐੱਮ. ਡੀ. ਅਮਰਪ੍ਰੀਤ ਸਿੰਘ ਗਿੱਲ, ਮੈਡਮ ਗੁਰਪ੍ਰੀਤ ਕੌਰ ਗਿੱਲ, ਪ੍ਰਿੰ: ਵਰਿੰਦਰ ਨਈਅਰ, ਰਾਜਵਿੰਦਰ ਕੋਰ, ਕੋਅਰਡੀਨੇਟਰ ਅਮਨਦੀਪ ਕੌਰ, ਮਨਦੀਪ ਕੌਰ, ਕਵਲਜੀਤ ਕੌਰ, ਅਮਨਦੀਪ ਸਿੰਘ, ਨੀਤੂ ਬਾਲਾ, ਮੈਡਮ ਸੀਮਾ, ਮੋਨਿਕਾ ਸ਼ਰਮਾ, ਹਰਪ੍ਰੀਤ ਕੌਰ, ਸੰਦੀਪ ਕੌਰ, ਜਸ਼ਨਪ੍ਰੀਤ ਕੌਰ, ਗੁਰਵਿੰਦਰ ਕੌਰ, ਸਮੇਤ ਸਕੂਲ ਦੇ ਬਾਕੀ ਸਟਾਫ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਡਾਲਾ ਕਲਾਂ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਕੁਝ ਬਦਲਾਅ ਅਪਣਾ ਕੇ ਘਟਾਓ ਆਪਣਾ ਵਜ਼ਨ
Ad Position 24