09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵੱਖ ਵੱਖ ਥਾਵਾਂ ਤੋਂ ਤਿੰਨ ਕਥਿਤ ਦੋਸ਼ੀ, ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

ਚੌਂਕ ਮਹਿਤਾ, 8 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਮਹਿਤਾ ਚੌਕ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਕਥਿੱਤ ਦੋਸ਼ੀ ਨਸ਼ਿਆਂ ਸਮੇਤ ਗ੍ਰਿਫਤਾਰ ਕੀਤੇ ਹਨ। ਮਹਿਤਾ ਚੌਕ ਦੇ ਥਾਣਾ ਮੁਖੀ ਮੈਡਮ ਸਿਮਰਨਜੀਤ ਕੌਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ, ਅਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਘਣਸ਼ਾਮਪੁਰ ਅਤੇ ਮਹਿਕਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਦਨਿਆਲ, ਹਾਲ ਵਾਸੀ ਚੂੰਗ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਕਥਿਤ ਤੌਰ ’ਤੇ 04 ਗ੍ਰਾਮ ਹੈਰੋਇਨ ਬਰਾਮਦ ਕਰਕੇ 21- 61- 85 ਤਹਿਤ ਮੁਕਦਮਾ ਨੰਬਰ 172 ਅਤੇ ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਦਿਲਾਵਰ ਸਿੰਘ ਵਾਸੀ ਬੁਟਰ ਕਲਾਂ ਕੋਲੋਂ ਕਥਿਤ ਤੌਰ ’ਤੇ 45 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਦੇ ਖਿਲਾਫ 22-61-85 ਐਨ ਡੀ ਪੀ ਐਸ ਐਕਟ ਤਹਿਤ ਮੁਕਦਮਾ ਨੰਬਰ 173 ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 09-10-2026

Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਹਰ ਹਲਕੇ ਵਿਚ ਪਾਰਟੀ ਹੋਵੇਗੀ ਮਜਬੂਤ : ਸਤਬੀਰ ਗਿੱਲ ਅਗਲੀ ਖ਼ਬਰ ਲੋਪੋਕੇ ਵਿਖੇ ਭਗਤ ਰਵੀਦਾਸ ਜੀ ਨੂੰ ਸਮਰਪਿਤ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ
Ad Position 24