09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰਦੁਆਰਾ ਬਾਬਾ ਝੰਡਾ ਸ਼ਹੀਦ ਦੇ ਵਰਾਂਡੇ ਦਾ ਲੈਂਟਰ ਪਾਇਆ

ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ) : ਗੁਰਦੁਆਰਾ ਬਾਬਾ ਝੰਡਾ ਸ਼ਹੀਦ ਛਾਉਣੀ, ਸ਼੍ਰੋਮਣੀ ਪੰਥ ਅਕਾਲੀ ਦਲ ਖਾਲਸਾ ਨਿਹੰਗ ਸਿੰਘਾਂ, ਨਗਰ ਚੈਨਪੁਰ, ਭਿੱਟੇਵੱਡ ਵਿਖੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਉਣ ਦੀ ਸੇਵਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਪੂਰਨ ਹੋਈ। ਇਸ ਮੌਕੇ ਸੰਗਤਾਂ ਨੇ ਵਧ-ਚੜ੍ਹ ਕੇ ਸੇਵਾ ਵਿਚ ਯੋਗਦਾਨ ਪਾਇਆ।

Ad Position 21
No active advertisement
ਅਜੀਤ ਡੈਸਕ 09-10-2026
ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ) : ਗੁਰਦੁਆਰਾ ਬਾਬਾ ਝੰਡਾ ਸ਼ਹੀਦ ਛਾਉਣੀ, ਸ਼੍ਰੋਮਣੀ ਪੰਥ ਅਕਾਲੀ ਦਲ ਖਾਲਸਾ ਨਿਹੰਗ ਸਿੰਘਾਂ, ਨਗਰ ਚੈਨਪੁਰ, ਭਿੱਟੇਵੱਡ ਵਿਖੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਉਣ ਦੀ ਸੇਵਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਪੂਰਨ ਹੋਈ। ਇਸ ਮੌਕੇ ਸੰਗਤਾਂ ਨੇ ਵਧ-ਚੜ੍ਹ ਕੇ ਸੇਵਾ ਵਿਚ ਯੋਗਦਾਨ ਪਾਇਆ। ਇਸ ਮੌਕੇ ਬਾਬਾ ਤਰਲੋਕ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ ਧਾਰਮਿਕ ਸੇਵਾਵਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਬਾਬਾ ਤਰਲੋਕ ਸਿੰਘ ਦੇ ਸਪੁੱਤਰ ਬਾਬਾ ਸੁਖਦੇਵ ਸਿੰਘ ਨੇ ਸੇਵਾ ਵਿਚ ਸਹਿਯੋਗ ਦੇਣ ਅਤੇ ਹਾਜ਼ਰੀ ਭਰਨ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਲਕਪੁਰ ਤੋਂ ਜੰਡਿਆਲਾ ਗੁਰੂ ਹਲਕੇ ਦੀ 66ਵੀਂ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24