11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਕਾਸ ਕਾਰਜਾਂ ਤੇ ਸਮਾਜ ਸੇਵਾ ਲਈ ਹਮੇਸ਼ਾ ਵਚਨਬੱਧ ਹਾਂ—ਰਾਜ ਕੁਮਾਰ ਲੁੱਧੜ

ਜੇਠੂਵਾਲ, 10 ਅਕਤੂਬਰ (ਮਿੱਤਰਪਾਲ ਰੰਧਾਵਾ)-ਆਪ ਪਾਰਟੀ ਦੇ ਐਸੀ ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜਕੁਮਾਰ ਲੁੱਧੜ ਨੇ ਕਿਹਾ ਕਿ ਹਲਕਾ ਮਜੀਠਾ ਦੇ ਪਿੰਡ ਲੁੱਧੜ ਦੇ ਵਿਕਾਸ ਕਾਰਜ ਅਤੇ ਲੋਕਾਂ ਦੀ ਸਮਾਜ ਸੇਵਾ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿੰਡ ਦੇ ਵਿਕਾਸ ਦੇ ਨਾਲ ਨਾਲ ਲੋਕਾਂ ਦੀ ਸੇਵਾ ਕਰਨਾ ਹੀ ਮੇਰਾ ਮੁੱਖ ਉਦੇਸ਼ ਹੈ। ਮੇਰੀ ਸੋਚ ਰਾਜਨੀਤੀ ਕਰਨ ਦੀ ਬਜਾਏ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੋਣ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਫਰਜ ਬਣਦਾ ਹੈ ।

Ad Position 21
No active advertisement
ਰਾਜ ਕੁਮਾਰ ਲੁੱਧੜ ਪ੍ਰਧਾਨ ਐਸਸੀ ਵਿੰਗ ਹਲਕਾ ਮਜੀਠਾ 11-10-2026
ਜੇਠੂਵਾਲ, 10 ਅਕਤੂਬਰ (ਮਿੱਤਰਪਾਲ ਰੰਧਾਵਾ)-ਆਪ ਪਾਰਟੀ ਦੇ ਐਸੀ ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜਕੁਮਾਰ ਲੁੱਧੜ ਨੇ ਕਿਹਾ ਕਿ ਹਲਕਾ ਮਜੀਠਾ ਦੇ ਪਿੰਡ ਲੁੱਧੜ ਦੇ ਵਿਕਾਸ ਕਾਰਜ ਅਤੇ ਲੋਕਾਂ ਦੀ ਸਮਾਜ ਸੇਵਾ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿੰਡ ਦੇ ਵਿਕਾਸ ਦੇ ਨਾਲ ਨਾਲ ਲੋਕਾਂ ਦੀ ਸੇਵਾ ਕਰਨਾ ਹੀ ਮੇਰਾ ਮੁੱਖ ਉਦੇਸ਼ ਹੈ। ਮੇਰੀ ਸੋਚ ਰਾਜਨੀਤੀ ਕਰਨ ਦੀ ਬਜਾਏ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੋਣ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਫਰਜ ਬਣਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਅਗਲੀ ਖ਼ਬਰ ਭਾਈ ਧੰਨਾ ਸਿੰਘ ਗੁਲਸ਼ਨ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦਾ ‘ਜਥੇਦਾਰ’ ਨਿਯੁਕਤ ਕਰਨ ’ਤੇ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਵ...
Ad Position 24