10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੱਤਰਕਾਰ ਸੁਰਿੰਦਰਪਾਲ ਸਿੰਘ ਵਰਪਾਲ ਨੂੰ ਸਦਮਾ, ਮਾਮੇ ਦਾ ਦਿਹਾਂਤ

ਜਗਦੇਵ ਕਲਾਂ, 10 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਅੰਮ੍ਰਿਤਸਰ ਤੋਂ ਰੋਜਾਨਾ ‘ਅਜੀਤ’ ਦੇ ਪ੍ਰਤਿਨਿਧ ਸੁਰਿੰਦਰਪਾਲ ਸਿੰਘ ਵਰਪਾਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਮਾ ਜੀ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਤੇੜਾ ਖੁਰਦ ਦਾ ਅਚਨਚੇਤ ਦਿਹਾਂਤ ਹੋ ਗਿਆ । ਇਸ ਮੌਕੇ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰੇ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ ਹੈ।

Ad Position 21
No active advertisement
ਸਾ. ਸਰਪੰਚ ਕੁਲਵਿੰਦਰ ਸਿੰਘ ਦੀ ਫਾਈਲ ਤਸਵੀਰ 11-10-2026
ਜਗਦੇਵ ਕਲਾਂ, 10 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਅੰਮ੍ਰਿਤਸਰ ਤੋਂ ਰੋਜਾਨਾ ‘ਅਜੀਤ’ ਦੇ ਪ੍ਰਤਿਨਿਧ ਸੁਰਿੰਦਰਪਾਲ ਸਿੰਘ ਵਰਪਾਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਮਾ ਜੀ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਤੇੜਾ ਖੁਰਦ ਦਾ ਅਚਨਚੇਤ ਦਿਹਾਂਤ ਹੋ ਗਿਆ । ਇਸ ਮੌਕੇ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰੇ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਇਸ ਸਬੰਧੀ ਸਵ. ਸਾਬਕਾ ਸਰਪੰਚ ਕੁਲਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਅੰਤਿਮ ਸਸਕਾਰ 11 ਅਕਤੂਬਰ (ਐਤਵਾਰ) ਨੂੰ ਸਵੇਰੇ 11 ਵਜੇ ਦੇ ਕਰੀਬ ਪਿੰਡ ਤੇੜਾ ਖੁਰਦ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡੈਨੀ ਬੰਡਾਲਾ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਕਾਂਗਰਸ ਤੇ ਆਪ ਨੇ ਸੂਬੇ ਨੂੰ 10 ਵਰ੍ਹਿਆਂ ’ਚ ਕੀਤਾ ਕੰਗਾਲ- ਰਣੀਕੇ
Ad Position 24