12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਿਧਾਇਕ ਟੌਂਗ ਨੇ ਉਲੰਪੀਅਨ ਦਿਲਪ੍ਰੀਤ ਸਿੰਘ ਸਕੂਲ, ਬੁਤਾਲਾ ਵਿਖੇ ਮਾਪੇ-ਅਧਿਆਪਕ ਮੀਟਿੰਗ ਵਿਚ ਹਾਜ਼ਰੀ ਭਰੀ

ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਉਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਮਾਪੇ-ਅਧਿਆਪਕ ਮੀਟਿੰਗ ਵਿਚ ਹਾਜ਼ਰੀ ਭਰੀ । ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਬੱਚਿਆਂ, ਮਾਪਿਆਂ ਅਤੇ ਅਧਿਆਪਕ ਸਾਹਿਬਾਨ ਨਾਲ ਮੁਲਾਕਾਤ ਕਰਕੇ ਬੱਚਿਆਂ ਦੀ ਪੜ੍ਹਾਈ, ਤਰੱਕੀ ਅਤੇ ਭਵਿੱਖ ਬਾਰੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 12-10-2026
ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਉਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਮਾਪੇ-ਅਧਿਆਪਕ ਮੀਟਿੰਗ ਵਿਚ ਹਾਜ਼ਰੀ ਭਰੀ । ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਬੱਚਿਆਂ, ਮਾਪਿਆਂ ਅਤੇ ਅਧਿਆਪਕ ਸਾਹਿਬਾਨ ਨਾਲ ਮੁਲਾਕਾਤ ਕਰਕੇ ਬੱਚਿਆਂ ਦੀ ਪੜ੍ਹਾਈ, ਤਰੱਕੀ ਅਤੇ ਭਵਿੱਖ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ ਰਈਆ, ਜ: ਬਲਦੇਵ ਸਿੰਘ ਬੋਦੇਵਾਲ, ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਯੂਥ ਆਗੂ ਤੇਜਵੰਤ ਸਿੰਘ ਬੱਲ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸਰਪੰਚ ਹਰਜਿੰਦਰ ਸਿੰਘ ਟੌਂਗ, ਸਰਬਜੀਤ ਸਿੰਘ ਰਈਆ ਸੀ: ਮੀਤ ਪ੍ਰਧਾਨ ਨਗਰ ਪੰਚਾਇਤ ਰਈਆ, ਕੌਂਸਲਰ ਵਿਸ਼ਾਲ ਮੰਨਣ, ਲੱਖਾ ਸਿੰਘ ਚੱਕੀ ਵਾਲੇ ਠੱਠੀਆਂ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਹਵਾਵਾਂ ਅਤੇ ਬਾਰਿਸ਼ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਇਆ ਨੁਕਸਾਨ ਅਗਲੀ ਖ਼ਬਰ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਮਾਪੇ-ਅਧਿਆਪਕ ਮਿਲਣੀ
Ad Position 24