12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅਗਮਦੀਪ ਸਿੰਘ ਪਿਤਾ : ਅਵਤਾਰ ਸਿੰਘ ਮਾਤਾ : ਸੁਮਨਦੀਪ ਕੌਰ ਵਾਸੀ : ਮਜੀਠਾ ਅੰਮ੍ਰਿਤਸਰ

ਬਾਬਾ ਬਕਾਲਾ ਸਾਹਿਬ, 12 ਅਕਤੂਬਰ (ਰਾਜਨ)-ਦੀ ਰੈਵੀਨਿਊ ਪਰਟਾਵਰ ਯੂਨੀਅਨ ਤਹਿਸੀਲ਼ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸ: ਰਛਪਾਲ ਸਿੰਘ ਜਲਾਲ ਉਸਮਾ ਨੇ ਕਾਂਗਰਸ ਹਾਈਕਮਾਨ ਵਲੋਂ ਸਾਬਕਾ ਮੰਤਰੀ ਸ. ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਮੁਬਾਰਕਬਾਦ ਦਿੱਤੀ ਹੈ।

Ad Position 21
No active advertisement
ਸ: ਰਛਪਾਲ ਸਿੰਘ ਜਲਾਲ ਉਸਮਾ 13-10-2026
ਬਾਬਾ ਬਕਾਲਾ ਸਾਹਿਬ, 12 ਅਕਤੂਬਰ (ਰਾਜਨ)-ਦੀ ਰੈਵੀਨਿਊ ਪਰਟਾਵਰ ਯੂਨੀਅਨ ਤਹਿਸੀਲ਼ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸ: ਰਛਪਾਲ ਸਿੰਘ ਜਲਾਲ ਉਸਮਾ ਨੇ ਕਾਂਗਰਸ ਹਾਈਕਮਾਨ ਵਲੋਂ ਸਾਬਕਾ ਮੰਤਰੀ ਸ. ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਸ: ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸ: ਪ੍ਰਗਟ ਆਪਣੀ ਸੂਝ-ਬੂਝ, ਤਜਰਬੇ ਅਤੇ ਮਿਹਨਤ ਨਾਲ ਪੰਜਾਬ ਕਾਂਗਰਸ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਬਕਾ ਹਾਕੀ ਖਿਡਾਰੀ ਸ: ਪ੍ਰਗਟ ਸਿੰਘ, ਸਿਆਸੀ ਖੇਡ ਵਿੱਚ ਵੀ ਅਹਿਮ ਰੋਲ ਅਦਾ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ’ਤੇ ਭੜਕੇ ਵਿਧਾਇਕ ਧਾਲੀਵਾਲ, ਗ੍ਰਹਿ ਮੰਤਰੀ ਦਾ ਮੰਗਿਆ ਅਸਤੀਫ਼ਾ ਅਗਲੀ ਖ਼ਬਰ ਸਾਬਕਾ ਮੰਤਰੀ ਧਰਮਸੋਤ ਵਲੋਂ ਨਾਭਾ ਦੀ ਅਨਾਜ ਮੰਡੀ ਦਾ ਦੌਰਾ
Ad Position 24