13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿੰਡ ਦੌਲੋ ਨੰਗਲ ਵਿਖੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਡੋਰ ਟੂ ਡੋਰ ਮੁਹਿੰਮ ਆਰੰਭੀ

ਬਾਬਾ ਬਕਾਲਾ ਸਾਹਿਬ, 12 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਨਜ਼ਦੀਕੀ ਪਿੰਡ ਦੌਲ਼ੋ ਨੰਗਲ ਵਿਖੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਪਿੰਡਾਂ ਵਿਚ ਡੋਰ ਟੂ ਡੋਰ ਮੁਹਿੰਮ ਆਰੰਭੀ, ਜਿਸ ਵਿਚ ਉਨ੍ਹਾਂ ਨੇ ਜਿੱਥੇ ਘਰ ਘਰ ਜਾ ਕੇ ਮੌਜੂਦਾ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ । ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਵਾਲੇ ਫਾਰਮ ਵੀ ਭਰੇ ਗਏ ।

Ad Position 21
No active advertisement
ਅਜੀਤ ਡੈਸਕ 13-10-2026
ਬਾਬਾ ਬਕਾਲਾ ਸਾਹਿਬ, 12 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਨਜ਼ਦੀਕੀ ਪਿੰਡ ਦੌਲ਼ੋ ਨੰਗਲ ਵਿਖੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਪਿੰਡਾਂ ਵਿਚ ਡੋਰ ਟੂ ਡੋਰ ਮੁਹਿੰਮ ਆਰੰਭੀ, ਜਿਸ ਵਿਚ ਉਨ੍ਹਾਂ ਨੇ ਜਿੱਥੇ ਘਰ ਘਰ ਜਾ ਕੇ ਮੌਜੂਦਾ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ । ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਵਾਲੇ ਫਾਰਮ ਵੀ ਭਰੇ ਗਏ । ਇਸ ਮੌਕੇ ਉਨ੍ਹਾਂ ਦੇ ਨਾਲ ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਪ੍ਰਤਾਪ ਸਿੰਘ ਬਾਬਾ ਬਕਾਲਾ ਸਾਹਿਬ, ਜਸਵਿੰਦਰ ਸਿੰਘ ਢਿੱਲੋਂ ਸਾਬਕਾ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਸਾ: ਸਰਪੰਚ, ਸੁਖਜੀਤ ਸਿੰਘ ਦੌਲੋ ਨੰਗਲ, ਕੌਂਸਲਰ ਕਰਮ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਜੀਠਾ ਵਿਚ ਖੇਤੀਬਾੜੀ ਡੀਲਰਾਂ ਦੀ ਚੈਕਿੰਗ ਅਗਲੀ ਖ਼ਬਰ ਮਜੀਠਾ ਵਿਖੇ ਨੌਜਵਾਨ ਸੇਵਕ ਸਭਾ ਵਲੋਂ ਮਹਾਂਮਾਈ ਦਾ ਸਾਲਾਨਾ ਜਾਗਰਣ ਕਰਾਇਆ
Ad Position 24