17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਮੀਰਾਂਕੋਟ ਆਮ ਆਦਮੀ ਕਲੀਨਕ ਦਾ ਉਦਘਾਟਨ ਉਦਘਾਟਨ ਕਰਨ ਪਹੁੰਚੀ ਸਮੁੱਚੀ ਪੰਚਾਇਤ ਦਾ ਸਟਾਮੋ ਵਲੋਂ ਸਵਾਗਤ

ਰਾਜਾਸਾਂਸੀ, 16 ਅਕਤੂਬਰ (ਹਰਦੀਪ ਸਿੰਘ ਖੀਵਾ)- ਪਿੰਡ ਮੀਰਾਂਕੋਟ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲੋਂ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੇ ਯਤਨਾਂ ਸਦਕਾ ਪਿੰਡ ਵਾਸੀਆਂ ਨੂੰ ਅਧੁਨਿਕ ਸਿਹਤ ਸੇਵਾਵਾਂ ਦੇਣ ਲਈ ਨਵਾਂ ਆਮ ਆਦਮੀ ਕਲੀਨਿਕ ਤਿਆਰ ਕਰਵਾਇਆ ਗਿਆ। ਜਿਸ ਦਾ ਉਦਘਾਟਨ ਪਿੰਡ ਦੇ ਮੁੱਖ ਜਸਪਾਲ ਸਿੰਘ ਜੱਸ ਸਰਪੰਚ ਮੀਰਾਂਕੋਟ ਤੇ ਸਮੁੱਚੀ ਪੰਚਾਇਤ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਰਾਜਾਸਾਂਸੀ, 16 ਅਕਤੂਬਰ (ਹਰਦੀਪ ਸਿੰਘ ਖੀਵਾ)- ਪਿੰਡ ਮੀਰਾਂਕੋਟ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲੋਂ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੇ ਯਤਨਾਂ ਸਦਕਾ ਪਿੰਡ ਵਾਸੀਆਂ ਨੂੰ ਅਧੁਨਿਕ ਸਿਹਤ ਸੇਵਾਵਾਂ ਦੇਣ ਲਈ ਨਵਾਂ ਆਮ ਆਦਮੀ ਕਲੀਨਿਕ ਤਿਆਰ ਕਰਵਾਇਆ ਗਿਆ। ਜਿਸ ਦਾ ਉਦਘਾਟਨ ਪਿੰਡ ਦੇ ਮੁੱਖ ਜਸਪਾਲ ਸਿੰਘ ਜੱਸ ਸਰਪੰਚ ਮੀਰਾਂਕੋਟ ਤੇ ਸਮੁੱਚੀ ਪੰਚਾਇਤ ਵਲੋਂ ਕੀਤਾ ਗਿਆ। ਇਸ ਦੌਰਾਨ ਕਲੀਨਿਕ ਦੇ ਸਟਾਫ ਨੇ ਸਮੁੱਚੀ ਪੰਚਾਇਤ ਨੂੰ ਜੀ ਆਇਆਂ ਆਖਿਆ। ਸਰਪੰਚ ਜਸਪਾਲ ਸਿੰਘ ਜੱਸ ਨੇ ਕਿਹਾ ਦੇਸ਼ ਦੀ ਆਜ਼ਾਦੀ ਤੋਂ ਪਿੰਡ ਵਾਸੀਆਂ ਵਲੋਂ ਕੇਵਲ ਉਸ ਨੂੰ ਲਗਾਤਾਰ ਦੂਸਰੀ ਵਾਰ ਸਰਪੰਚ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਕਿਉਂਕਿ ਇਸ ਤੋਂ ਪਹਿਲਾਂ ਕੋਈ ਵੀ ਸਰਪੰਚ ਲਗਾਤਾਰ ਦੂਸਰੀ ਵਾਰ ਸਰਪੰਚ ਦੀ ਚੋਣ ਨਹੀਂ ਜਿੱਤ ਸਕਿਆ। ਸਰਪੰਚ ਜਸਪਾਲ ਸਿੰਘ ਜੱਸ ਨੇ ਕਿਹਾ ਕਿ ਉਸ ਦਾ ਸੁਪਨਾ ਹੈ ਕਿ ਪਿੰਡ ਨੂੰ ਹਰ ਪੱਖੋਂ ਨਮੂਨੇ ਦਾ ਬਣਾਇਆ ਜਾਵੇਗਾ। ਇਸ ਮੌਕੇ ਸਮੂਹ ਪੰਚਾਇਤ ਦੇ ਨੁਮਾਇੰਦੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪ੍ਰਭਾ ਖੇਤਾਨ ਫਾਊਂਡੇਸ਼ਨ ਵਲੋਂ ‘ਦ ਰਾਈਟ ਸਰਕਲ’ ਦੇ ਵਿਸ਼ੇਸ਼ ਸ਼ੈਸਨ ਦੀ ਮੇਜ਼ਬਾਨੀ ਅਗਲੀ ਖ਼ਬਰ ਆਗ਼ਾਜ਼-ਏ-ਦੋਸਤੀ ਕਰੇਗੀ 15ਵਾਂ ਸਾਲਾਨਾ ‘ਇੰਡੋ-ਪਾਕਿ ਪੀਸ ਕੈਲੰਡਰ 2027’ ਜਾਰੀ
Ad Position 24