16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਇੰਮੀਗਰੇਸ਼ਨ ਦੇ ਐਮ. ਡੀ. ਮਨਪ੍ਰੀਤ ਸਿੰਘ ਸਿੱਧੂ ਨੂੰ ਸਦਮਾ, ਨਾਨੇ ਦਾ ਦਿਹਾਂਤ

ਅੰਮ੍ਰਿਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਦੀ ਨਾਮੀ ਇੰਮੀਗਰੇਸ਼ਨ ਸੰਸਥਾ ਪੰਜਾਬ ਇੰਮੀਗਰੇਸ਼ਨ ਦੇ ਐਮ. ਡੀ.

Ad Position 21
No active advertisement
ਜਥੇਦਾਰ ਮੁਖਤਾਰ ਸਿੰਘ ਸੂਫੀਆ 17-10-2026
ਅੰਮ੍ਰਿਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਦੀ ਨਾਮੀ ਇੰਮੀਗਰੇਸ਼ਨ ਸੰਸਥਾ ਪੰਜਾਬ ਇੰਮੀਗਰੇਸ਼ਨ ਦੇ ਐਮ. ਡੀ. ਮਨਪ੍ਰੀਤ ਸਿੰਘ ਸਿੱਧੂ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਨਾਨਾ ਜਥੇ: ਮੁਖਤਾਰ ਸਿੰਘ ਸੂਫੀਆ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਮਨਪ੍ਰੀਤ ਸਿੰਘ ਸਿੱਧੂ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਸੁੱਖ ਔਜਲਾ, ਅਮਰਪਾਲ ਸਿੰਘ ਬੋਨੀ ਅਜਨਾਲਾ, ਸਮੇਤ ਕਈ ਸਿਆਸੀ ਧਾਰਮਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ। ਜਥੇਦਾਰ ਮੁਖਤਾਰ ਸਿੰਘ ਸੂਫ਼ੀਆ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 21 ਅਕਤੂਬਰ 2026 ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਸਕੂਲ ਦੇ ਵਿਦਿਆਰਥੀਆਂ ਨੇ ਖੇਤਰੀ ਵਿਗਿਆਨ ਤੇ ਗਣਿਤ ਮੇਲੇ ’ਚ ਕੀਤਾ ਪ੍ਰਤਿਭਾ ਦਾ ਪ੍ਰਦਰਸ਼ਨ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਕੇਂਦਰ ਸਰਕਾਰ ਦੀ ਉੱਚ ਪੱਧਰੀ ਟੀਮ ਵਲੋਂ ਅੰਮ੍ਰਿਤਸਰ ਦਾ ਦੌਰਾ ਸੰਯੁਕਤ ਸਕੱ...
Ad Position 24