18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ 17 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ ਵਿਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਅਹਿਮ ਮੱਲਾਂ ਮਾਰੀਆਂ ਹਨ । ਹਾਲ ਈ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਈਆ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ 35ਵੇਂ ਸਾਲਾਨਾ ਸਮਾਗਮ ਦੌਰਾਨ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ, ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ।

Ad Position 21
No active advertisement
ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੇ ਧਾਰਮਿਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਟਾਫ ਨਾਲ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 18-10-2026
ਬਾਬਾ ਬਕਾਲਾ ਸਾਹਿਬ 17 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ ਵਿਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਅਹਿਮ ਮੱਲਾਂ ਮਾਰੀਆਂ ਹਨ । ਹਾਲ ਈ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਈਆ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ 35ਵੇਂ ਸਾਲਾਨਾ ਸਮਾਗਮ ਦੌਰਾਨ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ, ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ । ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ ਜੀ ਅਤੇ ਪ੍ਰਿੰਸੀਪਲ ਮੈਡਮ ਰੁਪਿੰਦਰ ਕੌਰ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਨੇ ਸਕੂਲ ਨੂੰ ਵੀ ਮਾਣ ਮਹਿਸੂਸ ਕਰਵਾਇਆ ਹੈ । ਇਸ ਮੌਕੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪ੍ਰਿੰ: ਰੁਪਿੰਦਰ ਕੌਰ, ਕੋਆਰਡੀਨੇਟਰ ਸ. ਜਸਬੀਰ ਸਿੰਘ ਚਾਹਲ, ਸੰਗੀਤ ਅਧਿਆਪਕ ਵਰਿੰਦਰ ਸਿੰਘ, ਪ੍ਰਭਦਿਆਲ ਸਿੰਘ ਅਤੇ ਜੇਤੂ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਨੇ ਪਿੰਡ ਰੱਖ ਦੇਵੀਦਾਸਪੁਰਾ ਵਿਖੇ 119 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਅਗਲੀ ਖ਼ਬਰ ਠੇਕੇਦਾਰ ਰਾਮ ਲੁਭਾਇਆ ਨੇ ਕੀਤਾ ਸੀਤਾ ਸਵੰਬਰ ਨਾਈਟ ਦਾ ਉਦਘਾਟਨ
Ad Position 24